22 ਦਸੰ., 2024
Breaking News

ਡੀ.ਸੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਖਿਡਾਰੀਆਂ ਲਈ ਜਿਮ ਦੀ ਕਾਇਆਕਲਪ ਕਰਨ ਦਾ ਐਲਾਨ

25 ਉਮੀਦਵਾਰਾਂ ਨੇ ਐਮ.ਸੀ.ਐਲ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਦੋਂ ਕਿ ਐਮ.ਸੀ ਅਤੇ ਨਗਰ ਪੰਚਾਇਤ ਚੋਣਾਂ ਲਈ ਨੌਂ ਕਾਗਜ਼ ਦਾਖਲ ਕੀਤੇ

ਰਟਿਸ ਏਸਕੋਰਟਸ ਹਾਰਟ ਇੰਸਟੀਟਿਊਟ, ਨਵੀਂ ਦਿੱਲੀ ਨੇ ਫੋਰਟਿਸ ਹਸਪਤਾਲ, ਮਾਲ ਰੋਡ, ਲੁਧਿਆਣਾ, ਪੰਜਾਬ ‘ਚ ਉੱਨਤ ਏਓਰਟਾ ਓ ਪੀ ਡੀ ਸੈਂਟਰ ਦੀ ਸ਼ੁਰੂਆਤ ਕੀਤੀ

ਫੋਰਟਿਸ ਹਸਪਤਾਲ ਲੁਧਿਆਣਾ ਨੇ ਮੁਫਤ ਗੋਡੇ ਅਤੇ ਜੋੜਾਂ ਦੀ ਰਿਪਲੇਸਮੈਟ ਚੈਕ-ਅੱਪ ਦੀ ਘੋਸ਼ਣਾ ਕੀਤੀ

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 22 ‘ਚ ਸੜਕ ਨਿਰਮਾਣ ਕਰਜ਼ਾਂ ਦਾ ਉਦਘਾਟਨ

ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ – ਵਿਧਾਇਕ ਹਾਕਮ ਸਿੰਘ ਠੇਕੇਦਾਰ

1 min read

ਡੀ.ਸੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਖਿਡਾਰੀਆਂ ਲਈ ਜਿਮ ਦੀ ਕਾਇਆਕਲਪ ਕਰਨ ਦਾ ਐਲਾਨ

ਜਿਮ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਖਿਡਾਰੀਆਂ ਲਈ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਪ੍ਰਸਤਾਵ ਪੇਸ਼ ਕਰਨ ਦੇ ਆਦੇਸ਼ ਲੁਧਿਆਣਾ, 12 ਦਸੰਬਰ (ਅਮਰੀਕ ਸਿੰਘ ਪ੍ਰਿੰਸ) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਖਿਡਾਰੀਆਂ ਲਈ ਜਿੰਮ ਦੀ ਕਾਇਆਕਲਪ ਕਰਨ ਦੀ ਯੋਜਨਾ ਦਾ ਐਲਾਨ ਕੀਤਾ। ਜਿਸ ਦਾ ਉਦੇਸ਼ ਖਿਡਾਰੀਆਂ ਦੇ ਫਿਟਨੈਸ ਪੱਧਰ […]

1 min read

25 ਉਮੀਦਵਾਰਾਂ ਨੇ ਐਮ.ਸੀ.ਐਲ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਦੋਂ ਕਿ ਐਮ.ਸੀ ਅਤੇ ਨਗਰ ਪੰਚਾਇਤ ਚੋਣਾਂ ਲਈ ਨੌਂ ਕਾਗਜ਼ ਦਾਖਲ ਕੀਤੇ

ਲੁਧਿਆਣਾ, 11 ਦਸੰਬਰ (ਅਮਰੀਕ ਸਿੰਘ ਪ੍ਰਿੰਸ) ਨਗਰ ਨਿਗਮ ਲੁਧਿਆਣਾ ਲਈ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ (ਅੱਜ 25 ਨਾਮਜ਼ਦਗੀਆਂ) ਕੁੱਲ 34 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਅਤੇ ਜ਼ਿਲ੍ਹੇ ਵਿੱਚ 9 ਉਮੀਦਵਾਰਾਂ, ਐਮ.ਸੀ ਸਾਹਨੇਵਾਲ ਲਈ ਤਿੰਨ ਅਤੇ ਮਲੌਦ ਨਗਰ ਪੰਚਾਇਤ ਚੋਣਾਂ ਲਈ ਛੇ ਨੇ ਆਪਣੇ ਕਾਗਜ਼ ਦਾਖਲ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ […]

1 min read

ਰਟਿਸ ਏਸਕੋਰਟਸ ਹਾਰਟ ਇੰਸਟੀਟਿਊਟ, ਨਵੀਂ ਦਿੱਲੀ ਨੇ ਫੋਰਟਿਸ ਹਸਪਤਾਲ, ਮਾਲ ਰੋਡ, ਲੁਧਿਆਣਾ, ਪੰਜਾਬ ‘ਚ ਉੱਨਤ ਏਓਰਟਾ ਓ ਪੀ ਡੀ ਸੈਂਟਰ ਦੀ ਸ਼ੁਰੂਆਤ ਕੀਤੀ

ਨਵੀਂ ਦਿੱਲੀ, 21 ਨਵੰਬਰ, 2024: ਫੋਰਟਿਸ ਏਸਕੋਰਟਸ ਹਾਰਟ ਇੰਸਟੀਟਿਊਟ, ਨਵੀਂ ਦਿੱਲੀ ਨੇ ਏਓਰਟਿਕ (ਮਹਾਧਮਨੀ ਸੰਬੰਧੀ) ਰੋਗਾਂ ਦੇ ਨਿਧਾਨ ਅਤੇ ਇਲਾਜ ਲਈ ਵਿਸ਼ੇਸ਼ ਏਓਰਟਾ ਸੈਂਟਰ ਦਾ ਉਦਘਾਟਨ ਫੋਰਟਿਸ ਹਸਪਤਾਲ, ਮਾਲ ਰੋਡ, ਲੁਧਿਆਣਾ, ਪੰਜਾਬ ਵਿੱਚ ਕੀਤਾ। ਇਸ ਸੈਂਟਰ ‘ਚ ਸਰਜੀਕਲ ਇੰਟਰਵੇਂਸ਼ਨ ਤੋਂ ਇਲਾਵਾ ਐਂਡੋਵੈਸਕੂਲਰ ਇੰਟਰਵੇਂਸ਼ਨ, ਰੇਡੀਓਲੋਜੀਕਲ ਨਿਧਾਨ ਅਤੇ ਹਾਈਬ੍ਰਿਡ ਇੰਟਰਵੇਂਸ਼ਨ ਸਹਿਤ ਅਨੁਕੂਲਤਾਵਾਂ ਉਪਲਬਧ ਹਨ। ਇਹ ਸੈਂਟਰ ਨੌਜਵਾਨਾਂ […]

1 min read

ਫੋਰਟਿਸ ਹਸਪਤਾਲ ਲੁਧਿਆਣਾ ਨੇ ਮੁਫਤ ਗੋਡੇ ਅਤੇ ਜੋੜਾਂ ਦੀ ਰਿਪਲੇਸਮੈਟ ਚੈਕ-ਅੱਪ ਦੀ ਘੋਸ਼ਣਾ ਕੀਤੀ

17 ਨਵੰਬਰ ਐਤਵਾਰ ਨੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹਸਪਤਾਲ ਵਿਖੇ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਲੁਧਿਆਣਾ 13 ਨਵੰਬਰ (ਅਮਰੀਕ ਸਿੰਘ ਪ੍ਰਿੰਸ)- ਫੋਰਟਿਸ ਹਸਪਤਾਲ ਲੁਧਿਆਣਾ ਨੇ ਇੱਕ ਮੁਫਤ ਔਰਥੋ ਅਤੇ ਰੋਬੋਟਿਕ ਜੋੜਾਂ ਦਾ ਚੈਕ-ਅਪ ਕੈਂਪ ਦੀ ਘੋਸ਼ਣਾ ਕੀਤੀ ਹੈ। ਡਾ. ਸੰਜੀਵ ਮਹਾਜਨ, ਡਾਇਰੈਕਿਰ ਔਰਥੋਪੀਟਿਡਕਸ, ਫੋਰਟਿਸ ਹਸਪਤਾਲ ਲੁਧਿਆਣਾ ਦਆਰਾ ਚਲਾਇਆ ਜਾਵੇਗਾ। ਇਹ ਕੈਂਪ ਐਤਵਾਰ […]

1 min read

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 22 ‘ਚ ਸੜਕ ਨਿਰਮਾਣ ਕਰਜ਼ਾਂ ਦਾ ਉਦਘਾਟਨ

ਲੁਧਿਆਣਾ, 13 ਨਵੰਬਰ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਸਥਾਨਕ ਵਾਰਡ ਨੰ. 22 ਅਧੀਨ ਗਿਆਸਪੁਰਾ ਗੇਟ ਨੇੜੇ ਆਸ਼ਾ ਕਲੋਨੀ, ਗਲੀ ਨੰਬਰ 1 ਤੋਂ ਲੈ ਕੇ ਸ਼ੇਰਪੁਰ ਤੱਕ 8 ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਵਾਉਣਾ ਮੁੱਖ ਟੀਚਾ ਹੈ। ਵਿਧਾਇਕ […]

1 min read

ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ – ਵਿਧਾਇਕ ਹਾਕਮ ਸਿੰਘ ਠੇਕੇਦਾਰ

ਰਾਏਕੋਟ/ਲੁਧਿਆਣਾ, 11 ਜਨਵਰੀ (ਅਮਰੀਕ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿਸਦੇ ਤਹਿਤ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਕੀਤਾ ਗਿਆ। ਬਲਾਕ ਸੁਧਾਰ ਅਧੀਨ ਪਿੰਡ […]

1 min read

ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਦਵਾਈ ਵਿਕਰੇਤਾ ਬਖ਼ਸ਼ੇ ਨਹੀਂ ਜਾਣਗੇ – ਜੈਡ.ਐਲ.ਏ. ਦਿਨੇਸ਼ ਗੁਪਤਾ

ਲੁਧਿਆਣਾ, 10 ਜਨਵਰੀ (ਅਮਰੀਕ ਸਿੰਘ ਪ੍ਰਿੰਸ ) – ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਮੈਡੀਕਲ ਸਟਰੋਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿੱਥੇ ਬਿਨ੍ਹਾ ਬਿੱਲ ਤੋਂ ਦਵਾਈਆਂ ਦੀ ਬਰਾਮਦੀ ਕੀਤੀ ਗਈ। }ੋਨਲ ਲਾਈਸੈਸਿੰਗ ਅਥਾਰਟੀ (ਜੈਡ.ਐਲ.ਏ.) ਦਿਨੇਸ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾਂ ਕਰਨ ਵਾਲੇ ਮੈਡੀਕਲ ਸਟੋਰਾਂ ਨੂੰ ਕਿਸੇ ਵੀ ਹੀਲੇ ਬਖ਼ਸ਼ਿਆ […]

1 min read

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ-

ਲੁਧਿਆਣਾ, 10 ਜਨਵਰੀ (  ਕੁਲਵਿੰਦਰ ਸਿੰਘ ਸਲੇਮਟਾਵਰੀ  ,) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ, ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੇ ਪਿੰਡਾਂ ਦਾਖਾ, ਢੱਟ, ਰਕਬਾ […]

1 min read

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਆਯੋਜਿਤ

ਲੁਧਿਆਣਾ, 09 ਜਨਵਰੀ (ਅਮਰੀਕ ਸਿੰਘ ਪ੍ਰਿੰਸ, ) – ਲੁਧਿਆਣਾ ਤੋਂ ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਚੱਲ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ। […]

1 min read

ਆਯੂਸ਼ਮਾਨ ਦਿਵਾਲੀ ਬੰਪਰ ਡਰਾਅ ਦੇ ਜੇਤੂਆਂ ਦਾ ਐਲਾਨ – ਨਾਮਜ਼ਦ ਕੀਤੇ 3.21 ਲੱਖ ਲਾਭਪਾਤਰੀਆਂ ‘ਚੋਂ, 10 ਖੁਸ਼ਕਿਸਮਤ ਜੇਤੂਆਂ ਦੀ ਡਰਾਅ ਰਾਹੀਂ ਹੋਈ ਚੋਣ

ਲੁਧਿਆਣਾ, 9 ਜਨਵਰੀ (  ਅਮਰੀਕ ਸਿੰਘ ਪ੍ਰਿੰਸ,   ) – ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਸ਼ੁਰੂ ਕੀਤੀ ਗਈ ਆਯੂਸ਼ਮਾਨ ਦਿਵਾਲੀ ਬੰਪਰ ਡਰਾਅ ਵਿਸ਼ੇਸ਼ ਮੁਹਿੰਮ ਦਾ ਡਰਾਅ ਸਥਾਨਕ ਪੰਜਾਬ ਰਾਜ ਲਾਟਰੀਜ਼ ਦੇ ਕੈਂਪ ਦਫ਼ਤਰ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਲੁਧਿਆਣਾ ਵਿਖੇ ਕੱਢਿਆ ਗਿਆ। […]