22 ਦਸੰ., 2024
1 min read

SP ਅਤੇ ਦੋ DSPs ਸਣੇ ਸੱਤ ਪੁਲਿਸ ਅਧਿਕਾਰੀ ਮੁਅੱਤਲ

ਫ਼ਿਰੋਜ਼ਪੁਰ ਨੇੜੇ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫ਼ਲੇ ਦੀ ਸੁਰੱਖਿਆ ਵਿਚ ਕੁਤਾਹੀ’ ਦੇ ਮਾਮਲੇ ਵਿਚ ਪੰਜਾਬ ਪੁਲਸ ਨੇ ਬਠਿੰਡਾ ਦੇ ਐੱਸ. ਪੀ. ਸਣੇ ਸੱਤ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਫਿਰੋਜ਼ਪੁਰ ਵਿਚ ਰੈਲੀ ਨੂੰ ਸੰਬੋਧਨ ਕਰਨਾ ਸੀ। ਇਸ ਕੇਸ ਦੀ ਜਾਂਚ ਲਈ ਸੁਪਰੀਮ ਕੋਰਟ […]

1 min read

Dev Deepawali: 26 ਜਾਂ 27 ਨਵੰਬਰ? ਜਾਣੋ ਇਸ ਸਾਲ ਕਦੋਂ ਮਨਾਈ ਜਾਵੇਗੀ ਦੇਵ ਦੀਵਾਲੀ

ਕਾਰਤਿਕ ਦਾ ਮਹੀਨਾ ਜਾਂ ਕੱਤਕ ਦਾ ਮਹੀਨਾ ਸਨਾਤਨ ਧਰਮ ਵਿੱਚ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਸਨਾਤਨ ਧਰਮ ਵਿੱਚ ਵਿਸ਼ਵਾਸ ਰੱਖਣ ਵਾਲੇ ਲੋਕ ਕਾਰਤਿਕ ਮਹੀਨੇ ਦੀ ਅਮਾਵਸਿਆ ਤਰੀਕ ਨੂੰ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਉਂਦੇ ਹਨ। ਦੇਵ ਦੀਵਾਲੀ ਦਾ ਤਿਉਹਾਰ ਦੀਵਾਲੀ ਤੋਂ ਠੀਕ 15 ਦਿਨ ਬਾਅਦ ਕਾਰਤਿਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਹਿੰਦੂ ਧਰਮ […]

1 min read

ਜੇਲ੍ਹ ਵਿਚੋਂ ਅੱਠਵੀਂ ਵਾਰ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਪੈਰੋਲ ਉਤੇ ਜੇਲ੍ਹ ਵਿਚ ਬਾਹਰ ਆ ਗਿਆ ਹੈ। ਹਰਿਆਣਾ ਦੇ ਜ਼ਿਲ੍ਹਾ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਨੂੰ 21 ਦਿਨਾਂ ਦੀ ਪੈਰੋਲ ਮਿਲ ਗਈ ਹੈ। ਪੈਰੋਲ ਦੌਰਾਨ ਡੇਰਾ ਸਿਰਸਾ ਮੁਖੀ ਉੱਤਰ ਪ੍ਰਦੇਸ਼ ਸਥਿਤ ਬਰਵਾਨਾ ਆਸ਼ਰਮ ਵਿਚ ਹੀ ਰਹੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਸਿਰਸਾ ਮੁਖੀ ਨੂੰ 30 ਮਹੀਨਿਆਂ […]