22 ਦਸੰ., 2024
1 min read

ਬਾਗਬਾਨੀ ਵਿਭਾਗ ਵਲੋਂ ਜਾਗਰੂਕਤਾ ਕੈਂਪ ਆਯੋਜਿਤ

ਲੁਧਿਆਣਾ, 08 ਜਨਵਰੀ (ਅਮਰੀਕ ਸਿੰਘ ਪ੍ਰਿੰਸ,  ) – ਬਾਗਬਾਨੀ ਵਿਭਾਗ ਦੀ ਫਲ ਸੁਰਖਿਆ ਲੈਬਾਰਟਰੀ ਲੁਧਿਆਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਅਯਾਲੀ ਖੁਰਦ ਜ਼ਿਲ੍ਹਾ ਲੁਧਿਆਣਾ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ। ਕੈਂਪ ਦੌਰਾਨ ਵਿਦਿਆਰਥੀਆਂ ਲਈ ਫਲ ਅਤੇ ਸਬਜੀਆਂ ਦੀ ਪ੍ਰੋਸੈਸਿੰਗ, ਰਸਾਇਣ ਮੁਕਤ ਘਰੇਲੂ ਬਗੀਚੀ, ਫਰੂਟ ਨਿਊਟਰਿਸ਼ਨ ਗਾਰਡਨ ਅਤੇ ਹਰਬਲ ਗਾਰਡਨ ਤਰੀਕੇ ਨੂੰ ਸਕੂਲੀ ਅਤੇ […]

1 min read

ਖਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਸਪੀਡ ਬਰੀਡਿੰਗ ਖੋਜ ਸਹੂਲਤਾਂ ਦਾ ਉਦਘਾਟਨ ਕੀਤਾ

ਲੁਧਿਆਣਾ 8 ਜਨਵਰੀ(ਅਮਰੀਕ ਸਿੰਘ ਪ੍ਰਿੰਸ,  ) ਅੱਜ ਪੰਜਾਬ ਦੇ ਖਜ਼ਾਨਾ, ਪਲੈਨਿੰਗ ਐਕਸਾਈਜ਼ ਅਤੇ ਟੈਕਸ਼ੇਸ਼ਨ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਖੇਤੀ ਖੋਜਾਂ ਦੀ ਪ੍ਰਮੁੱਖ ਕੜੀ ਵਜੋਂ ਜਾਣੀ ਜਾਣ ਵਾਲੀ ਨਵੀਂ ਵਿਧੀ ਸਪੀਡ ਬਰੀਡਿੰਗ ਖੋਜ ਸਹੂਲਤ ਦਾ ਉਦਘਾਟਨ ਕੀਤਾ| ਇਸ ਮੌਕੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਗੁਰੂ ਅੰਗਦ ਦੇਵ ਵੈਨਟਰੀ ਦੇ ਵਾਈਸ […]

1 min read

ਗਣਤੰਤਰ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ

ਲੁਧਿਆਣਾ, 8 ਜਨਵਰੀ ( ਅਮਰੀਕ ਸਿੰਘ ਪ੍ਰਿੰਸ, ) – ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਅਤੇ 26 ਜਨਵਰੀ ਨੂੰ […]

1 min read

ਅਭਿਨੇਤਰੀ ਅਤੇ ਮਾਡਲ ਨਿਕਿਤਾ ਰਾਵਲ ਬੈਂਕਾਕ ਵਿੱਚ ਸਿਜ਼ਲਿੰਗ ਸਟਾਈਲ ਨਾਲ ਨਵੇਂ ਸਾਲ ਵਿੱਚ ਰਿੰਗ ਕਰਦੇ ਹਨ

ਲੁਧਿਆਣਾ, 08 ਜਨਵਰੀ (ਅਮਰੀਕ ਸਿੰਘ ਪ੍ਰਿੰਸ,  ) ਅਭਿਨੇਤਰੀ ਅਤੇ ਮਾਡਲ ਨਿਕਿਤਾ ਰਾਵਲ ਬੈਂਕਾਕ ਵਿੱਚ ਸਿਜ਼ਲਿੰਗ ਸਟਾਈਲ ਨਾਲ ਨਵੇਂ ਸਾਲ ਵਿੱਚ ਰਿੰਗ ਕਰਦੇ ਹਨ ਮਸ਼ਹੂਰ ਅਭਿਨੇਤਰੀ, ਅਤੇ NGO ਕਾਰਕੁਨ, ਨਿਕਿਤਾ ਰਾਵਲ, ਜਿਸ ਨੂੰ “ਭਾਰਤੀ ਡਾਂਸ ਉਦਯੋਗ ਦੀ ਸ਼ਕੀਰਾ” ਵਜੋਂ ਪਿਆਰ ਨਾਲ ਜਾਣਿਆ ਜਾਂਦਾ ਹੈ, ਨੇ ਨਵੇਂ ਸਾਲ ਦੀ ਸ਼ੁਰੂਆਤ ਗਲੈਮਰ ਅਤੇ ਸ਼ਾਨਦਾਰਤਾ ਦੇ ਨਾਲ ਕੀਤੀ ਹੈ। […]

1 min read

ਸ੍ਵ. ਪੰਜਾਬੀ ਕਵੀ ਦਿਓਲ ਦੀ ਸਾਹਿੱਤ ਸਿਰਜਣਾ ਬਾਰੇ ਉਸ ਦੇ ਜੱਦੀ ਪਿੰਡ ਸ਼ੇਖ ਦੌਲਤ ਵਿਖੇ ਜਨਮ ਦਿਨ ਮੌਕੇ ਭਾਰਤੀ ਸਾਹਿਤ ਅਕਾਦਮੀ ਵੱਲੋਂ ਚਰਚਾ

ਲੁਧਿਆਣਾ 8 ਜਨਵਰੀ(ਅਮਰੀਕ ਸਿੰਘ ਪ੍ਰਿੰਸ,  ) ਪੰਜਾਬੀ ਜ਼ਬਾਨ ਦੇ ਸਿਰਕੱਢ ਮਰਹੂਮ ਲੇਖਕ ਬਖ਼ਤਾਵਰ ਸਿੰਘ ਦਿਓਲ (ਕਵੀ ਦਿਓਲ) ਦੇ ਸਾਹਿਤ ਬਾਰੇ ਭਾਰਤੀ ਸਾਹਿਤ ਅਕਾਦਮੀ ਵੱਲੋਂ ਗ੍ਰਾਮਲੋਕ ਯੋਜਨਾ ਅਧੀਨ  ਉਨ੍ਹਾਂ ਦੇ ਜਨਮਦਿਨ ਮੌਕੇ ਸਾਹਿਤ ਸਭਾ ਜਗਰਾਓਂ ਦੇ ਸਰਿਯੋਗ ਨਾਲ ਕਵੀ ਦਿਉਲ ਦੇ ਜੱਦੀ ਪਿੰਡ ਸ਼ੇਖਦੌਲਤ ਵਿਖੇ ਨਿੱਠ ਕੇ ਲੋਕ ਚਰਚਾ ਕੀਤੀ ਗਈ।  ਸਮਾਗਮ ਦੀ ਪ੍ਰਧਾਨਗੀ ਪੰਜਾਬੀ ਲੋਕ ਵਿਰਾਸਤ […]

1 min read

ਲੰਬਿਤ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਲੁਧਿਆਣਾ ‘ਚ ਲੱਗੇ ਵਿਸ਼ੇਸ਼ ਕੈਂਪ ਦਾ ਲਿਆ ਜਾਇਜ਼ਾ

ਲੁਧਿਆਣਾ, 06 ਜਨਵਰੀਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਸੂਬੇ ਭਰ ਵਿੱਚ ਅੱਜ ਛੁੱਟੀ ਵਾਲੇ ਦਿਨ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ […]

1 min read

ਇੰਤਕਾਲਾਂ ਦੇ ਲੰਬਿਤ ਪਏ ਮਾਮਲਿਆਂ ਦੇ ਨਿਪਟਾਰੇ ਲਈ ਭਲਕੇ ਜ਼ਿਲ੍ਹਾ

ਲੁਧਿਆਣਾ, 05 ਜਨਵਰੀ (ਅਮਰੀਕ ਸਿੰਘ ਪ੍ਰਿੰਸ, ) – ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਭਲਕੇ 06 ਜਨਵਰੀ ਸ਼ਨਿੱਚਰਵਾਰ (ਛੁੱਟੀ ਵਾਲੇ ਦਿਨ) ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਇੰਤਕਾਲਾਂ ਦੇ ਲੰਬਿਤ ਪਏ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ […]

1 min read

ਪੰਜਾਬ ਖੇਤੀਬਾੜੀ ਯੂਨੀਵਰਸਿਟੀ 2024 ਚ ਵਿਸ਼ਵ ਦੀ ਨੰਬਰ ਇਕ ਦੀ ਯੂਨੀਵਰਸਿਟੀ ਬਣਾਉਣ ਦੀ ਕੋਸ਼ਿਸ਼ ਕਰਾਂਗੇ-ਵਾਈਸ ਚਾਂਸਲਰ ਗੋਸਲ

ਯੂਨੀਵਰਸਿਟੀ ਦੀਆਂ ਖੋਜ, ਪਸਾਰ ਅਤੇ ਅਕਾਦਮਿਕ ਗਤੀਵਿਧੀਆਂ ਸਾਂਝੀਆਂ ਕੀਤੀਆਂ ਲੁਧਿਆਣਾ 4 ਜਨਵਰੀ ( ਅਮਰੀਕ ਸਿੰਘ ਪ੍ਰਿੰਸ,) ਪੰਜਾਬ ਖੇਤੀਬਾੜੀ ਯੂਨੀਵਰਸਿਟੀ ‌‌ਵਿਖੇ ਪ੍ਰੈੱਸ ਵਾਰਤਾ ਦੌਰਾਨ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਆਉਂਦੇ ਸਾਲ 2024 ਦੌਰਾਨ ਯੂਨੀਵਰਸਿਟੀ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਦੀ ਰੂਪ ਰੇਖਾ ਪੇਸ਼ ਕੀਤੀ। ਇਸਦੇ ਨਾਲ ਹੀ ਉਹਨਾਂ ਨੇ ਸਾਲ 2023 ਦੀਆਂ ਪ੍ਰਾਪਤੀਆਂ ਵੀ […]

1 min read

ਸੇਵਾ ਕੇਂਦਰਾਂ ਦੇ ਸਮੇਂ ‘ਚ ਕੀਤੀ ਗਈ ਤਬਦੀਲੀ – ਅੱਜ 04 ਜਨਵਰੀ ਤੋਂ 08 ਜਨਵਰੀ ਤੱਕ ਸਵੇਰੇ 09 ਤੋਂ ਸ਼ਾਮ 4:30 ਵਜੇ ਤੱਕ ਖੁੱਲਣਗੇ ਸੇਵਾ ਕੇਂਦਰ

ਲੁਧਿਆਣਾ, 04 ਜਨਵਰੀ (ਅਮਰੀਕ ਸਿੰਘ ਪ੍ਰਿੰਸ) – ਸਹਾਇਕ ਕਮਿਸ਼ਨਰ (ਜਨਰਲ) ਲੁਧਿਆਣਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਪੈ ਰਹੀ ਸੰਘਣੀ ਧੁੰਦ ਦੇ ਮੱਦੇਨਜ਼ਰ, ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ […]

1 min read

तीसरा पर्यावरण संरक्षण मेला-2024 नेहरू रोज़ गार्डन लुधियाना में 3 और 4 फरवरी, 2024 को

लुधियाना, 4 जनवरी: तीसरा पर्यावरण संरक्षण मेला-2024, 3 और 4 फरवरी, 2024 को बाबा गुरमीत सिंह के मार्गदर्शन में नेहरू रोज़ गार्डन लुधियाना में आयोजित किया जा रहा है। इस मेले में पर्यावरण संरक्षण से संबंधित 100 से अधिक स्टॉल लगाए जाएंगे, जिनमें देशी प्रजातियों के अधिक पेड़, जल संरक्षण, मृदा संरक्षण, जैविक किचन बागवानी, […]