06 ਅਕਤੂਃ, 2024
1 min read

ਸਰਕਾਰੀ ਆਈ.ਟੀ.ਆਈ.(ਲੜਕੀਆਂ) ਘੁਮਾਰ ਮੰਡੀ ਵਿਖੇ ਮੈਗਾ ਰੋਜ਼ਗਾਰ ਮੇਲਾ ਆਯੋਜਿਤ

ਲੁਧਿਆਣਾ, 27 ਦਸੰਬਰ (ਅਮਰੀਕ ਸਿੰਘ ਪ੍ਰਿੰਸ) – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਤੇ ਜ਼ਿਲ੍ਹਾ ਰੋੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵਲੋਂ ਸਥਾਨਕ ਸਰਕਾਰੀ ਆਈ.ਟੀ.ਆਈ.(ਲੜਕੀਆਂ) ਸਿਵਲ ਲਾਈਨਜ, ਘੁਮਾਰ ਮੰਡੀ ਵਿਖੇ ਮੈਗਾ ਰੋੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਮਿਨਾਕਸ਼ੀ ਸ਼ਰਮਾ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ […]

1 min read

ਧੂਰੀ ਰੇਲਵੇ ਲਾਈਨ ਤੋਂ ਗਿੱਲ ਪੁਲ ਤੱਕ ਗ੍ਰੀਨ ਬੈਲਟ ਵਿਕਸਤ ਕਾਰਜ਼ਾਂ ਦਾ ਕੀਤਾ ਉਦਘਾਟਨ

ਲੁਧਿਆਣਾ, 27 ਦਸੰਬਰ (ਅਮਰੀਕ ਸਿੰਘ ਪ੍ਰਿੰਸ) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ, ਹਲਕੇ ਦੇ ਲੋਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ ਜਿਸਦੇ ਤਹਿਤ ਕਰੀਬ 1.37 ਕਰੋੜ ਰੁਪਏ ਦੀ ਲਾਗਤ ਨਾਲ ਧੂਰੀ ਰੇਲਵੇ ਲਾਈਨ ਤੋਂ ਗਿੱਲ ਪੁਲ ਤੱਕ ਸਿੱਧਵਾਂ ਨਹਿਰ ਦੇ ਨਾਲ ਲੋਕਾਂ ਦੇ ਸੈਰ ਕਰਨ ਲਈ ਗ੍ਰੀਨ […]

1 min read

ਕੈਬਨਿਟ ਮੰਤਰੀ ਬਲਬੀਰ ਸਿੰਘ ਦੀ ਅਗਵਾਈ ‘ਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 27 ਦਸੰਬਰ (ਅਮਰੀਕ ਸਿੰਘ ਪ੍ਰਿੰਸ) – ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਰਕਟ ਹਾਊਸ ਵਿਖੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ ਜਿਸ ਵਿੱਚ ਜ਼ਿਲ੍ਹਾ ਲੁਧਿਆਣਾ ਵਿੱਚ ਸਿਹਤ ਸਹੂਲਤਾਂ ਦਾ ਪੱਧਰ ਹੋਰ ਉੱਚਾ ਚੁੱਕਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਇਸ ਮੌਕੇ ਉਨ੍ਹਾ ਦੇ ਨਾਲ ਉਪ ਮੰਡਲ ਮੈਜਿਸਟ੍ਰੇਟ ਡਾ. ਹਰਜਿੰਦਰ […]

1 min read

ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਵੱਲੋਂ 10 ਰੋਜ਼ਾ ਅੰਤਰਰਾਜ਼ੀ ਦੌਰਾ ਕਰਵਾਇਆ ਗਿਆ

ਲੁਧਿਆਣਾ, 22 ਦਸੰਬਰ (ਅਮਰੀਕ ਸਿੰਘ ਪ੍ਰਿੰਸ) – ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਪੰਜਾਬ (ਚੰਡੀਗੜ੍ਹ) ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ ਦੀ ਅਗਵਾਈ ਵਿੱਚ ਦਸ ਦਿਨਾ ਦਾ ਅੰਤਰਰਾਜ਼ੀ ਦੌਰਾ ਕਰਵਾਇਆ ਗਿਆ, ਜਿਸ ਵਿੱਚ ਤਿੰਨ ਜ਼ਿਲ੍ਹਿਆਂ ਦੇ (ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ) ਦੇ ਯੂਥ ਕਲੱਬਾਂ ਦੇ 72 ਭਾਗੀਦਾਰਾ ਨੇ ਭਾਗ ਲਿਆ। ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ […]

1 min read

ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਵੱਲੋਂ 10 ਰੋਜ਼ਾ ਅੰਤਰਰਾਜ਼ੀ ਦੌਰਾ ਕਰਵਾਇਆ ਗਿਆ

ਲੁਧਿਆਣਾ, 22 ਦਸੰਬਰ (ਅਮਰੀਕ ਸਿੰਘ ਪ੍ਰਿੰਸ) – ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਪੰਜਾਬ (ਚੰਡੀਗੜ੍ਹ) ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ ਦੀ ਅਗਵਾਈ ਵਿੱਚ ਦਸ ਦਿਨਾ ਦਾ ਅੰਤਰਰਾਜ਼ੀ ਦੌਰਾ ਕਰਵਾਇਆ ਗਿਆ, ਜਿਸ ਵਿੱਚ ਤਿੰਨ ਜ਼ਿਲ੍ਹਿਆਂ ਦੇ (ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ) ਦੇ ਯੂਥ ਕਲੱਬਾਂ ਦੇ 72 ਭਾਗੀਦਾਰਾ ਨੇ ਭਾਗ ਲਿਆ। ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ […]

1 min read

ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਲੁਧਿਆਣਾ ਪ੍ਰਸ਼ਾਸਨ ਵੱਲੋਂ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ – ਅਨਮੋਲ ਸਿੰਘ ਧਾਲੀਵਾਲ

ਲੁਧਿਆਣਾ, 22 ਦਸੰਬਰ (ਅਮਰੀਕ ਸਿੰਘ ਪ੍ਰਿੰਸ) – ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਵੱਖ-ਵੱਖ ਗਤੀਵਿਧੀਆਂ ਸ਼ੁਰੂ ਕਰਨ ਲਈ ਤੱਤਪਰ ਹੈ ਜਿਸਦੇ ਤਹਿਤ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵਲੋਂ ਸਬੰਧਤ ਵਿਭਾਗਾਂ ਨਾਲ ਮੀਟਿੰਗ ਦੌਰਾਨ ਸਾਰੀ ਯੋਜਨਾ ਦਾ ਜਾਇਜ਼ਾ ਵੀ ਲਿਆ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ […]

1 min read

ਕਿਹਾ ਆਪ ਕੀ ਸਰਕਾਰ ਆਪ ਕੇ ਦੁਆਰ ਮੁਹਿੰਮ ਸੂਬਾ ਵਾਸੀਆਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ

ਲੁਧਿਆਣਾ:22 ਦਸੰਬਰ (ਅਮਰੀਕ ਸਿੰਘ ਪ੍ਰਿੰਸ) ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 4 ਦੇ ਲਾਜਪਤ ਨਗਰ ਵਿਖੇ ਕਰੀਬ 25 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ […]

1 min read

ਵਿਧਾਇਕ ਪਰਾਸ਼ਰ ਨੇ ਵਾਰਡ ਨੰਬਰ 74 ਵਿੱਚ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਲੁਧਿਆਣਾ, 21 ਦਸੰਬਰ: (ਅਮਰੀਕ ਸਿੰਘ ਪ੍ਰਿੰਸ) ਇਲਾਕੇ ਵਿੱਚ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵੀਰਵਾਰ ਨੂੰ ਵਾਰਡ ਨੰਬਰ 74 (ਪੁਰਾਣਾ ਵਾਰਡ ਨੰਬਰ 51) ਵਿੱਚ ਇੱਕ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਨਗਰ ਨਿਗਮ ਦੇ ਰੈਣ ਬਸੇਰੇ (ਗੁਰਦੁਆਰਾ ਸ਼ਹੀਦਾਂ ਫੇਰੂਮਾਨ ਸਾਹਿਬ ਦੇ ਨੇੜੇ) ਲਗਭਗ 12 ਲੱਖ […]

1 min read

ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 6 ਦੇ ਸਰਕਾਰੀ ਸਕੂਲ ਤੇ ਕੰਮਾਂ ਦਾ ਕੀਤਾ ਉਦਘਾਟਨ

ਲੁਧਿਆਣਾ:20 ਦਸੰਬਰ (ਅਮਰੀਕ ਸਿੰਘ ਪ੍ਰਿੰਸ) ਵਿਧਾਨ ਸਭਾ ਹਲਕਾ ਪੂਰਵੀ ਦੇ ਵਾਰਡ ਨੰਬਰ 6 ਚ ਗਹਿਲੇਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਕੰਮਾਂ ਦਾ ਉਦਘਾਟਨ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਹੋਰ ਜਾਣਕਾਰੀ ਦਿੰਦੇ ਹੋਏ ਵਿਧਾਇਕ ਗਰੇਵਾਲ ਨੇ ਦੱਸਿਆ ਕਿ ਹਲਕਾ ਪੂਰਵੀ ਦੇ ਅੰਦਰ ਆਉਂਦੇ ਸਾਰੇ ਹੀ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ […]

1 min read

ਚਾਇਨਾ ਮੇਡ ਡੋਰ ਦੀ ਵਿਕਰੀ, ਸਟੋਰ ਅਤੇ ਵਰਤੋਂ ਕਰਨ ‘ਤੇ ਮਨਾਹੀ

ਲੁਧਿਆਣਾ, 20 ਦਸੰਬਰ (ਅਮਰੀਕ ਸਿੰਘ ਪ੍ਰਿੰਸ) – ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਰੁਪਿੰਦਰ ਸਿੰਘ ਪੀ.ਪੀ.ਐਸ. ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਮਿਸ਼ਨਰੇਟ ਲੁਧਿਆਣਾ ਅੰਦਰ ਚਾਇਨਾ ਮੇਡ ਡੋਰ […]