ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਲੁਧਿਆਣਾ ਪ੍ਰਸ਼ਾਸਨ ਵੱਲੋਂ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ – ਅਨਮੋਲ ਸਿੰਘ ਧਾਲੀਵਾਲ
ਲੁਧਿਆਣਾ, 22 ਦਸੰਬਰ (ਅਮਰੀਕ ਸਿੰਘ ਪ੍ਰਿੰਸ) – ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਵੱਖ-ਵੱਖ ਗਤੀਵਿਧੀਆਂ ਸ਼ੁਰੂ ਕਰਨ ਲਈ ਤੱਤਪਰ ਹੈ ਜਿਸਦੇ ਤਹਿਤ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵਲੋਂ ਸਬੰਧਤ ਵਿਭਾਗਾਂ ਨਾਲ ਮੀਟਿੰਗ ਦੌਰਾਨ ਸਾਰੀ ਯੋਜਨਾ ਦਾ ਜਾਇਜ਼ਾ ਵੀ ਲਿਆ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ […]