ਪੀ.ਐਮ.ਐਫ.ਐਮ.ਈ. ਸਕੀਮ ਅਧੀਨ ਭਾਗੀਦਾਰਾਂ ਨੂੰ ਸਬਸਿਡੀ ਵਾਲੇ ਕਰਜ਼ਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਵੀ ਕੀਤੀ ਅਪੀਲ
ਲੁਧਿਆਣਾ, 6 ਦਸੰਬਰ (Daily Tehelka) – ਅੱਜ ਸਥਾਨਕ ਬੱਚਤ ਭਵਨ ਵਿਖੇ ਪੀ.ਐਮ.ਐਫ.ਐਮ.ਈ. ਸਕੀਮ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਮ ਲੋਕਾਂ/ਸੈਲਫ ਹੈਲਪ ਗਰੁੱਪਾਂ ਅਤੇ ਕਿਸਾਨ ਉਤਪਾਦਕ ਸੰਸਥਾਵਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਪ੍ਰੋਗਰਾਮ ਵਿੱਚ ਮਾਈਕਰੋ ਫੂਡ ਪ੍ਰੋਸੈਸਿੰਗ ਉੱਦਮ, ਸਵੈ ਸਹਾਇਤਾ ਸਮੂਹਾਂ ਦੇ […]
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ‘ਚ ਡੇਅਰੀ ਸਟੇਕਹੋਲਡਰ ਵਰਕਸ਼ਾਪ ਆਯੋਜਿ
ਲੁਧਿਆਣਾ, 6 ਦਸੰਬਰ (Daily Tehelka Tv) – ਸੈਂਟਰ ਆਫ ਐਕਸੀਲੈਂਸ ਫਾਰ ਡੇਅਰੀ ਸਕਿੱਲ ਇਨ ਇੰਡੀਆ (ਸੀ.ਈ.ਡੀ.ਐਸ.ਆਈ.) ਵਲੋਂ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਅਤੇ ਪੰਜਾਬ ਵਿੱਚ ਕੈਟਲ ਫੀਡ ਮੈਨੂਫੈਕਚਰਿੰਗ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਸਥਾਨਕ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੁਨੀਵਰਸਿਟੀ ਵਿਖੇ ਪਸ਼ੂ ਪੋਸ਼ਣ ਵਿੱਚ ਮੌਕਿਆਂ ਅਤੇ ਚੁਣੌਤੀਆਂ ਬਾਰੇ ਡੇਅਰੀ ਸਟੇਕਹੋਲਡਰ […]
ਡੀ.ਸੀ. ਅਤੇ ਨਗਰ ਨਿਗਮ ਕਮਿਸ਼ਨਰ ਨੇ ਅਵਾਰਾ ਪਸ਼ੂਆਂ ਲਈ ਆਪਣੀ ਕਿਸਮ ਦੇ ਪਹਿਲੇ “ਸ਼ਿਵਾਲੇ – ਐਸ.ਪੀ.ਸੀ.ਏ. ਸਿਹਤ ਕੇਂਦਰ” ਦਾ ਕੀਤਾ ਉਦਘਾਟਨ
ਲੁਧਿਆਣਾ, 6 ਦਸੰਬਰ: Daily Tehelka tv ਸੂਬੇ ਵਿੱਚ ਆਪਣੀ ਕਿਸਮ ਦੇ ਪਹਿਲੇ ਪ੍ਰੋਜੈਕਟ ਦੇ ਤਹਿਤ, ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਹੰਬੜਾਂ ਰੋਡ ਵਿਖੇ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਨਗਰ ਨਿਗਮ ਦੇ ਏ.ਬੀ.ਸੀ. ਕੇਂਦਰ ਵਿੱਚ ਸਥਾਪਿਤ ਸ਼ਿਵਾਲੇ – (ਅਵਾਰਾ ਪਸ਼ੂਆਂ ਲਈ ਐਸ.ਪੀ.ਸੀ.ਏ. ਸਿਹਤ ਕੇਂਦਰ) ਦਾ ਉਦਘਾਟਨ ਕੀਤਾ। ਬੁੱਧਵਾਰ ਨੂੰ ਹੋਏ ਉਦਘਾਟਨੀ ਸਮਾਰੋਹ ਵਿੱਚ ਡਿਪਟੀ […]
ਪੀ.ਐਸ.ਐਮ.ਐਸ.ਯੂ. ਨੇ 6 ਦਸੰਬਰ ਤੱਕ ਹੜ੍ਹਤਾਲ ਦੀ ਵਧਾਈ ਮਿਆਦ
ਲੁਧਿਆਣਾ, 28 ਨਵੰਬਰ (ਅਮਰੀਕ ਸਿੰਘ ਪ੍ਰਿੰਸ) – ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ) ਵੱਲੋਂ ਜਾਰੀ ਹੜਤਾਲ ਦੀ ਮਿਆਦ ਹੁਣ 06 ਦਸੰਬਬਰ ਤੱਕ ਵਧਾਈ ਗਈ ਹੈ। 21ਵੇਂ ਦਿਨ ਜਾਰੀ ਹੜਤਾਲ ਤਹਿਤ ਲੱਗੇ ਧਰਨੇ ਦੌਰਾਨ ਆਗੂਆਂ ਨੇ ਕਿਹਾ ਕਿ ਯੂਨੀਅਨ ਸਰਕਾਰ ਦੇ ਅੜੀਅਲ ਰਵੱਈਏ ਦਾ ਡੱਟ ਕੇ ਵਿਰੋਧੀ ਜਾਰੀ ਰੱਖੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਭਾਰਗਵ, ਸੂਬਾ […]
23ਵੇਂ ਦਿਨ ਜਾਰੀ ਹੜਤਾਲ ‘ਚ ਪੀ.ਐਸ.ਐਮ.ਐਸ.ਯੂ. ਨੂੰ ਵੱਖ-ਵੱਖ ਜੱਥੇਬੰਦੀਆਂ ਦਾ ਭਰਪੂਰ ਸਮਰਥਨ
ਲੁਧਿਆਣਾ, 30 ਨਵੰਬਰ (ਅਮਰੀਕ ਸਿੰਘ ਪ੍ਰਿੰਸ) – ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) ਦੇ ਕਾਮਿਆਂ ਵੱਲੋਂ ਆਪਣੇ ਬੁਲੰਦ ਹੌਸਲੇ ਦਾ ਸਬੂਤ ਦਿੰਦਿਆਂ ਅੱਜ ਭਾਰੀ ਮੀਂਹ ਦੌਰਾਨ ਵੀ ਸਰਕਾਰ ਦੀ ਬੇਰੁਖੀ ਖਿਲਾਫ ਰੋਸ ਪ੍ਰਗਟਾਉਂਦਿਆਂ ਆਪਣਾ ਧਰਨਾ ਜਾਰੀ ਰੱਖਿਆ। ਆਪਣੀਆਂ ਮੰਗਾਂ ਸੰਬੰਧੀ 8 ਨਵੰਬਰ ਤੋਂ ਸੂਬੇ ਭਰ ‘ਚ ਜਾਰੀ ਕਲਮਛੋੜ ਹੜਤਾਲ ਅੱਜ 23ਵੇਂ ਦਿਨ ਵਿੱਚ ਸ਼ਾਮਲ ਹੋ […]
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਜਾਗਰੂਕਤਾ ਕੈਂਪ ਆਯੋਜਿਤ
ਲੁਧਿਆਣਾ, 30 ਨਵੰਬਰ (ਅਮਰੀਕ ਸਿੰਘ ਪ੍ਰਿੰਸ) – ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਲੁਧਿਆਣਾ ਵਲੋਂ ਅਮ੍ਰਿਤ ਇੰਡੋ ਕਨੇਡੀਅਨ ਅਕੈਡਮੀ, ਪਿੰਡ ਲਾਦੀਆਂ ਕਲਾਂ, ਲੁਧਿਆਣਾ ਵਿਖੇ ਜਿਣਸੀ ਅਪਰਾਧਾਂ ਤੋਂ ਬੱਚਿਆਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਬਾਲ ਸੁਰੱਖਿਆ ਅਫ਼ਸਰ ਮੁਬੀਨ ਕੁਰੈਸ਼ੀ ਦੇ ਨਾਲ ਸੋਸ਼ਲ ਵਰਕਰ ਲਵਪ੍ਰੀਤ ਸਿੰਘ ਤੋਂ ਇਲਾਵਾ ਦਫ਼ਤਰ ਬਾਲ ਸੁਰੱਖਿਆ ਅਫ਼ਸਰ ਦਾ ਅਮਲਾ […]
ਵਧੀਕ ਡਿਪਟੀ ਕਮਿਸ਼ਨਰ ਵਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਪਿੰਡ ਮਲਕ ਵਿਖੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ
ਮਲਕ/ਜਗਰਾਉਂ (ਲੁਧਿਆਣਾ), 30 ਨਵੰਬਰ (ਸੱਗੂ) – ਭਾਰਤ ਸਰਕਾਰ ਦੀਆਂ ਭਲਾਈ ਸਕੀਮਾਂ ਪ੍ਰਤੀ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਵਿਕਸ਼ਿਤ ਭਾਰਤ ਸੰਕਲਪ ਯਾਤਰਾ ਤਹਿਤ ਵਧੀਕ ਡਿਪਟੀ ਕਮਿਸ਼ਨਰ ਆਰ.ਪੀ. ਸਿੰਘ ਨੇ ਪਿੰਡ ਮਲਕ (ਜਗਰਾਉਂ) ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ […]