22 ਦਸੰ., 2024
1 min read

ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨ (ਐਫ.ਪੀ.ਓ.) ਵਲੋਂ ਅੱਜ ਲੁਧਿਆਣਾ ‘ਚ ਕਨਕਲੇਵ ਦਾ ਆਯੋਜਨ ਕੀਤਾ ਗਿਆ

ਲੁਧਿਆਣਾ, 24 ਨਵੰਬਰ (ਅਮਰੀਕ ਸਿੰਘ ਪ੍ਰਿੰਸ) – ਐਚ.ਡੀ.ਐਫ.ਸੀ. ਪਰਿਵਰਤਨ ਦੇ ਸਹਿਯੋਗ ਅਤੇ ਜੀ.ਟੀ. ਭਾਰਤ ਐਲ.ਐਲ.ਪੀ. ਵਲੋਂ ਲਾਗੂ ਐਸ.ਟੀ.ਆਰ.ਈ.ਈ. (ਸਮਾਜਿਕ ਅਤੇ ਪਰਿਵਰਤਨ ਪੇਂਡੂ ਆਰਥਿਕ ਉੱਦਮ) ਪਹਿਲਕਦਮੀ ਤਹਿਤ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਕਿਸਾਨ ਉਤਪਾਦਕ ਸੰਗਠਨ (ਐਫ.ਪੀ.ਓ.) ਸੰਮੇਲਨ ਦਾ ਆਯੋਜਨ ਹੋਇਆ। ਉੱਘੀਆਂ ਸ਼ਖਸੀਅਤਾਂ ਵਿੱਚ, ਡੀ.ਪੀ.ਐਸ. ਖਰਬੰਦਾ, ਆਈ.ਏ.ਐਸ., ਡਾਇਰੈਕਟਰ ਉਦਯੋਗ ਅਤੇ ਵਣਜ ਵਿਭਾਗ, ਪੰਜਾਬ, ਡਾ. ਨਰਿੰਦਰ ਪਾਲ […]

1 min read

ਦਾਰਾ ਸਿੰਘ ਛਿੰਜ ਓਲੰਪਿਕਸ’ ਤਹਿਤ ਰਾਜ ਪੱਧਰੀ ਛਿੰਜ ਮੁਕਾਬਲੇ ਲਈ ਜ਼ਿਲ੍ਹਾ ਪੱਧਰੀ ਟਰਾਇਲ 27 ਨਵੰਬਰ ਨੂੰ

ਸੰਤ ਸਰਦੂਲ ਸਿੰਘ ਯਾਦਗਰੀ ਕੁਸ਼ਤੀ ਅਖਾੜਾ ਮਲਕਪੁਰ, ਖੰਨਾ ਵਿਖੇ ਕਰਵਾਏ ਜਾਣਗੇ ਟਰਾਇਲ ਲੁਧਿਆਣਾ, 24 ਨਵੰਬਰ (ਅਮਰੀਕ ਸਿੰਘ ਪ੍ਰਿੰਸ) – ਪੰਜਾਬ ਸਰਕਾਰ ਦੇ ਡਾਇਰੈਕਟੋਰੇਟ ਆਫ਼ ਸਭਿਆਚਾਰਕ ਮਾਮਲੇ ਪੁਰਾਤੱਤਵ ਤੇ ਅਜਾਇਬਘਰ ਵਿਭਾਗ ਵੱਲੋਂ ‘ਦਾਰਾ ਸਿੰਘ ਛਿੰਜ ਓਲੰਪਿਕਸ’ ਮਨਾਉਣ ਸਬੰਧੀ ਪਹਿਲੀ ਦਸੰਬਰ ਤੋਂ 3 ਦਸੰਬਰ, 2023 ਤੱਕ ਜ਼ਿਲ੍ਹਾ ਤਰਨਤਾਰਨ ਵਿਖੇ ਰਾਜ ਪੱਧਰੀ ਛਿੰਜ ਮੁਕਾਬਲੇ ਕਰਵਾਏ ਜਾ ਰਹੇ ਹਨ। […]

1 min read

ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ, ਉਸਦੇ ਭਰਾ, ਪਿਤਾ ਅਤੇ ਨਿੱਜੀ ਏਜੰਟ ਖਿਲਾਫ਼ 34.70 ਲੱਖ ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜ

ਚੰਡੀਗੜ੍ਹ, 26 ਨਵੰਬਰ:(ਅਮਰੀਕ ਸਿੰਘ ਪ੍ਰਿੰਸ) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਨਿੱਜੀ ਏਜੰਟ ਨਿੱਕੂ ਵਿਰੁੱਧ 34.70 ਲੱਖ ਰੁਪਏ ਰਿਸ਼ਵਤ ਲੈਣ ਲਈ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ ‘ਚ ਪਟਵਾਰੀ ਦੇ ਭਰਾ ਅਤੇ […]

1 min read

ਲੁਧਿਆਣਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ – ਮਦਨ ਲਾਲ ਬੱਗਾ

ਲੁਧਿਆਣਾ, 25 ਨਵੰਬਰ (ਅਮਰੀਕ ਸਿੰਘ ਪ੍ਰਿੰਸ) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 87 ਅਧੀਨ ਆਦਰਸ਼ ਨਗਰ ਵਿਖੇ ਵਾਟਰ ਸਪਲਾਈ ਅਤੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਬੱਗਾ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਜਿਸਦੇ ਤਹਿਤ ਮੁਹੱਲਾ ਕਾਰਾਬਾਰਾ ਗੁਰੂ […]

1 min read

27 ਨਵੰਬਰ ਦੇ ਸਮਾਗਮ ਦੇ ਮੱਦੇਨਜ਼ਰ ਲੋਕਾਂ ਦੀ ਸੁਵਿਧਾ ਲਈ ਪੁਲਿਸ ਵੱਲੋਂ ਬਦਲਵੇਂ ਟ੍ਰੈਫਿਕ ਰੂਟ ਜਾਰੀ

ਸੰਗਰੂਰ, 26 ਨਵੰਬਰ -ਅਮਰੀਕ ਸਿੰਘ ਪ੍ਰਿੰਸ ਧੂਰੀ ਮਲੇਰਕੋਟਲਾ ਰੋਡ ‘ਤੇ ਨਿਊ ਗੋਲਡਨ ਐਵੇਨਿਊ ਧੂਰੀ ਵਿਖੇ 27 ਨਵੰਬਰ ਨੂੰ ਆਯੋਜਿਤ ਕੀਤੇ ਜਾ ਰਹੇ ਸਮਾਗਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਲੋਕਾਂ ਦੀ ਸੁਵਿਧਾ ਲਈ ਬਦਲਵੇਂ ਟ੍ਰੈਫਿਕ ਰੂਟ ਜਾਰੀ ਕੀਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਰਤਾਜ ਸਿੰਘ ਚਹਿਲ ਨੇ ਦੱਸਿਆ ਕਿ ਸੰਗਰੂਰ ਤੋਂ ਲੁਧਿਆਣਾ […]

1 min read

ਅਰੋੜਾ ਨੇ ਲੋਕਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਕੀਤੀ ਅਪੀਲ

ਲੁਧਿਆਣਾ, 26 ਨਵੰਬਰ, 2023  ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਪੰਜਾਬ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਸਿੱਖ ਗੁਰੂ ਨੇ ਇੱਕ ਪ੍ਰਮਾਤਮਾ, ਸਰਬ ਸਾਂਝੀਵਾਲਤਾ, ਪਿਆਰ, ਨਿਮਰਤਾ, ਸਾਦਗੀ, ਸਮਾਨਤਾ ਅਤੇ ਸਹਿਣਸ਼ੀਲਤਾ […]