ਨਵੀਨ ਖ਼ਬਰਾਂ
ਸਿਹਤ ਵਿਭਾਗ ਵਲੋਂ ਪਿੰਡੀ ਗਲੀ ‘ਚ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ – ਬਿਨ੍ਹਾਂ ਬਿੱਲ ਤੋਂ 54 ਐਮ.ਟੀ.ਪੀ. ਕਿੱਟਾਂ ਕੀਤੀਆਂ ਬਰਾਮਦ
ਲੁਧਿਆਣਾ, 4 ਜਨਵਰੀ (ਅਮਰੀਕ ਸਿੰਘ ਪ੍ਰਿੰਸ) – ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਡਰੱਗ ਇੰਸਪੈਕਟਰ ਵੱਲੋ ਪਿੰਡੀ ਗਲੀ ਸਥਿਤ ਮੈਡਕੀਲਾਂ ਸਟੋਰਾਂ ਦੀ ਜਾਂਚ ਦੌਰਾਨ ਬਿਨ੍ਹਾਂ ਬਿੱਲ ਤੋਂ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਸੀ (ਐਮ.ਟੀ.ਪੀ.) ਕਿੱਟਾਂ ਬਰਾਮਦ ਕੀਤੀਆ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੋਨਲ ਲਾਈਸੈਸਿੰਗ ਅਥਾਰਟੀ ਦਿਨੇਸ਼ ਗੁਪਤਾ ਨੇ ਦੱਸਿਆ ਕਿ ਸਿਵਲ ਸਰਜਨ […]
Vigilance Bureau arrests deed writer for demanding Rs 10,000 bribe
Chandigarh January 4 -(Amrik Saggu) The Punjab Vigilance Bureau (VB) during its ongoing campaign against corruption in the state, on Thursday, arrested deed writer (vasika navees) Jaspal Singh, a resident of Mohalla Kot Mangal Singh, Shimlapuri, Ludhiana for demanding a bribe of Rs 10,000 in the name of revenue officials. Disclosing this here today, an […]
10,000 ਰੁਪਏ ਰਿਸ਼ਵਤ ਮੰਗਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਚੰਡੀਗੜ੍ਹ, 4 ਜਨਵਰੀ – (ਅਮਰੀਕ ਸਿੰਘ ਪ੍ਰਿੰਸ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਵਸੀਕਾ ਨਵੀਸ ਜਸਪਾਲ ਸਿੰਘ, ਵਾਸੀ ਮੁਹੱਲਾ ਕੋਟ ਮੰਗਲ ਸਿੰਘ, ਸ਼ਿਮਲਾਪੁਰੀ, ਲੁਧਿਆਣਾ ਨੂੰ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ ‘ਤੇ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰਦਿਆਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ […]
ਕੈਦੀਆਂ ਨੂੰ ਕੜਾਕੇ ਦੀ ਠੰਡ ਤੋਂ ਬਚਾਅ ਲਈ ਕੀਤਾ ਉਪਰਾਲਾ
ਲੁਧਿਆਣਾ, 02 ਜਨਵਰੀ ( ਕੁਲਵਿੰਦਰ ਸਿੰਘ ਸਲੇਮ ਟਾਬਰੀ, ਅਮਰੀਕ ਸਿੰਘ ਪ੍ਰਿੰਸ ) – ਮੌਜੂਦਾ ਸਮੇਂ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਪ੍ਰਸ਼ਾਸ਼ਨ ਵਲੋਂ ਮਹਿਲਾ ਕੇਂਦਰੀ ਜੇਲ੍ਹ, ਲੁਧਿਆਣਾ ਵਿਖੇ ਕੈਦੀਆਂ ਨੂੰ ਕੰਬਲ ਅਤੇ ਸਵੈਟਰ ਮੁਹੱਈਆ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕ੍ਰਿਸ਼ਨ ਪਾਲ ਰਾਜਪੂਤ ਆਈ.ਏ.ਐਸ. (ਯੂ.ਟੀ.) ਵਲੋਂ ਦੱਸਿਆ ਗਿਆ ਕਿ ਲੁਧਿਆਣਾ ਵਿੱਚ […]
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ ‘ਚ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ, 02 ਜਨਵਰੀ ( ਅਮਰੀਕ ਸਿੰਘ ਪ੍ਰਿੰਸ ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ ਜਿਸ ਵਿੱਚ ਤੇਲ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਸੰਯੁਕਤ ਪੁਲਿਸ ਕਮਿਸ਼ਨਰ ਸੌਮਿਆ ਮਿਸ਼ਰਾ, ਵਧੀਕ […]
ਵਿਧਾਇਕ ਬੱਗਾ ਵਲੋਂ ਵਾਡਰ ਨੰਬਰ 92 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 02 ਜਨਵਰੀ ( ਅਮਰੀਕ ਸਿੰਘ ਪ੍ਰਿੰਸ ) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਆਪਣੇ ਇਲਾਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸਦੇੇ ਤਹਿਤ ਉਨ੍ਹਾਂ ਵਾਰਡ ਨੰਬਰ 92 (ਪੁਰਾਣਾ 91) ਅਧੀਨ ਹਰਗੋਬਿੰਦ ਨਗਰ, ਪ੍ਰੀਤਮ ਨਗਰ ਅਤੇ ਮਦਰੱਸੇ ਵਾਲੀਆਂ ਆਰ.ਐਮ.ਸੀ. ਗਲੀਆਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਬੱਗਾ […]