ਲੁਧਿਆਣਾ ਵਾਸੀਆਂ ਲਈ ਨਵੇਂ ਸਾਲ ਦਾ ਤੋਹਫਾ; ਪੱਖੋਵਾਲ ਰੋਡ ਰੇਲ ਓਵਰ ਬ੍ਰਿਜ (RoB) ਨੂੰ ਅੱਜ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ
ਲੁਧਿਆਣਾ, 31 ਦਸੰਬਰ:(ਅਮਰੀਕ ਸਿੰਘ ਪ੍ਰਿੰਸ) ਲੁਧਿਆਣਾ ਵਾਸੀਆਂ ਲਈ ਨਵੇਂ ਸਾਲ ਦੇ ਤੋਹਫੇ ਵਿੱਚ, ਸ਼ਹਿਰ ਵਾਸੀਆਂ ਲਈ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਪੱਖੋਵਾਲ ਰੋਡ ਰੇਲ ਓਵਰ ਬ੍ਰਿਜ (RoB) ਨੂੰ ਅੱਜ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ। ਇਸ ਆਰ.ਓ.ਬੀ ਦਾ ਉਦਘਾਟਨ ਹਲਕਾ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਵਿਧਾਇਕ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ […]