ਨਵੀਨ ਖ਼ਬਰਾਂ
ਵਿਧਾਇਕ ਪਰਾਸ਼ਰ ਨੇ ਵਾਰਡ ਨੰਬਰ 74 ਵਿੱਚ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ
ਲੁਧਿਆਣਾ, 21 ਦਸੰਬਰ: (ਅਮਰੀਕ ਸਿੰਘ ਪ੍ਰਿੰਸ) ਇਲਾਕੇ ਵਿੱਚ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵੀਰਵਾਰ ਨੂੰ ਵਾਰਡ ਨੰਬਰ 74 (ਪੁਰਾਣਾ ਵਾਰਡ ਨੰਬਰ 51) ਵਿੱਚ ਇੱਕ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਨਗਰ ਨਿਗਮ ਦੇ ਰੈਣ ਬਸੇਰੇ (ਗੁਰਦੁਆਰਾ ਸ਼ਹੀਦਾਂ ਫੇਰੂਮਾਨ ਸਾਹਿਬ ਦੇ ਨੇੜੇ) ਲਗਭਗ 12 ਲੱਖ […]
ਚਾਇਨਾ ਮੇਡ ਡੋਰ ਦੀ ਵਿਕਰੀ, ਸਟੋਰ ਅਤੇ ਵਰਤੋਂ ਕਰਨ ‘ਤੇ ਮਨਾਹੀ
ਲੁਧਿਆਣਾ, 20 ਦਸੰਬਰ (ਅਮਰੀਕ ਸਿੰਘ ਪ੍ਰਿੰਸ) – ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਰੁਪਿੰਦਰ ਸਿੰਘ ਪੀ.ਪੀ.ਐਸ. ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਮਿਸ਼ਨਰੇਟ ਲੁਧਿਆਣਾ ਅੰਦਰ ਚਾਇਨਾ ਮੇਡ ਡੋਰ […]
ਉੱਜਵਲਾ ਯੋਜਨਾ ਸਕੀਮ 2.0 ਤਹਿਤ ਵਿਧਾਇਕ ਛੀਨਾ ਵੱਲੋਂ ਲਾਭਪਾਤਰੀਆਂ ਨੂੰ 250 ਸਿਲੰਡਰ ਤਕਸੀਮ
ਲੁਧਿਆਣਾ, 20 ਦਸੰਬਰ (ਅਮਰੀਕ ਸਿੰਘ ਪ੍ਰਿੰਸ) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਉੱਜਵਲਾ ਯੋਜਨਾ ਸਕੀਮ 2.0 ਤਹਿਤ 250 ਦੇ ਕਰੀਬ ਸਿਲੰਡਰ ਦੇ ਨਾਲ ਚੁੱਲ੍ਹੇ, ਰੈਗੂਲੇਟਰ ਅਤੇ ਪਾਈਪਾਂ ਆਦਿ ਲੋੜਵੰਦ ਮਹਿਲਾਵਾਂ ਨੂੰ ਤਕਸੀਮ ਕੀਤੀਆਂ ਗਈਆਂ ਤਾਂ ਜੋਕਿ ਉਹ ਇਸ ਸਕੀਮ ਦਾ ਫਾਇਦਾ ਚੁੱਕ ਸਕਣ। ਵਿਧਾਇਕ ਛੀਨਾ ਨੇ ਦੱਸਿਆ ਕਿ ਲਾਭਪਾਤਰੀ […]
ਪੀ.ਐਮ.ਐਫ.ਐਮ.ਈ. ਸਕੀਮ ਅਧੀਨ ਭਾਗੀਦਾਰਾਂ ਨੂੰ ਸਬਸਿਡੀ ਵਾਲੇ ਕਰਜ਼ਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਵੀ ਕੀਤੀ ਅਪੀਲ
ਲੁਧਿਆਣਾ, 6 ਦਸੰਬਰ (Daily Tehelka) – ਅੱਜ ਸਥਾਨਕ ਬੱਚਤ ਭਵਨ ਵਿਖੇ ਪੀ.ਐਮ.ਐਫ.ਐਮ.ਈ. ਸਕੀਮ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਮ ਲੋਕਾਂ/ਸੈਲਫ ਹੈਲਪ ਗਰੁੱਪਾਂ ਅਤੇ ਕਿਸਾਨ ਉਤਪਾਦਕ ਸੰਸਥਾਵਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਪ੍ਰੋਗਰਾਮ ਵਿੱਚ ਮਾਈਕਰੋ ਫੂਡ ਪ੍ਰੋਸੈਸਿੰਗ ਉੱਦਮ, ਸਵੈ ਸਹਾਇਤਾ ਸਮੂਹਾਂ ਦੇ […]
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ‘ਚ ਡੇਅਰੀ ਸਟੇਕਹੋਲਡਰ ਵਰਕਸ਼ਾਪ ਆਯੋਜਿ
ਲੁਧਿਆਣਾ, 6 ਦਸੰਬਰ (Daily Tehelka Tv) – ਸੈਂਟਰ ਆਫ ਐਕਸੀਲੈਂਸ ਫਾਰ ਡੇਅਰੀ ਸਕਿੱਲ ਇਨ ਇੰਡੀਆ (ਸੀ.ਈ.ਡੀ.ਐਸ.ਆਈ.) ਵਲੋਂ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਅਤੇ ਪੰਜਾਬ ਵਿੱਚ ਕੈਟਲ ਫੀਡ ਮੈਨੂਫੈਕਚਰਿੰਗ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਸਥਾਨਕ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੁਨੀਵਰਸਿਟੀ ਵਿਖੇ ਪਸ਼ੂ ਪੋਸ਼ਣ ਵਿੱਚ ਮੌਕਿਆਂ ਅਤੇ ਚੁਣੌਤੀਆਂ ਬਾਰੇ ਡੇਅਰੀ ਸਟੇਕਹੋਲਡਰ […]
ਡੀ.ਸੀ. ਅਤੇ ਨਗਰ ਨਿਗਮ ਕਮਿਸ਼ਨਰ ਨੇ ਅਵਾਰਾ ਪਸ਼ੂਆਂ ਲਈ ਆਪਣੀ ਕਿਸਮ ਦੇ ਪਹਿਲੇ “ਸ਼ਿਵਾਲੇ – ਐਸ.ਪੀ.ਸੀ.ਏ. ਸਿਹਤ ਕੇਂਦਰ” ਦਾ ਕੀਤਾ ਉਦਘਾਟਨ
ਲੁਧਿਆਣਾ, 6 ਦਸੰਬਰ: Daily Tehelka tv ਸੂਬੇ ਵਿੱਚ ਆਪਣੀ ਕਿਸਮ ਦੇ ਪਹਿਲੇ ਪ੍ਰੋਜੈਕਟ ਦੇ ਤਹਿਤ, ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਹੰਬੜਾਂ ਰੋਡ ਵਿਖੇ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਨਗਰ ਨਿਗਮ ਦੇ ਏ.ਬੀ.ਸੀ. ਕੇਂਦਰ ਵਿੱਚ ਸਥਾਪਿਤ ਸ਼ਿਵਾਲੇ – (ਅਵਾਰਾ ਪਸ਼ੂਆਂ ਲਈ ਐਸ.ਪੀ.ਸੀ.ਏ. ਸਿਹਤ ਕੇਂਦਰ) ਦਾ ਉਦਘਾਟਨ ਕੀਤਾ। ਬੁੱਧਵਾਰ ਨੂੰ ਹੋਏ ਉਦਘਾਟਨੀ ਸਮਾਰੋਹ ਵਿੱਚ ਡਿਪਟੀ […]