24 ਮਈ, 2025
1 min read

ਕੈਦੀਆਂ ਨੂੰ ਕੜਾਕੇ ਦੀ ਠੰਡ ਤੋਂ ਬਚਾਅ ਲਈ ਕੀਤਾ ਉਪਰਾਲਾ

ਲੁਧਿਆਣਾ, 02 ਜਨਵਰੀ ( ਕੁਲਵਿੰਦਰ ਸਿੰਘ ਸਲੇਮ ਟਾਬਰੀ,  ਅਮਰੀਕ ਸਿੰਘ ਪ੍ਰਿੰਸ  ) – ਮੌਜੂਦਾ ਸਮੇਂ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਪ੍ਰਸ਼ਾਸ਼ਨ ਵਲੋਂ ਮਹਿਲਾ ਕੇਂਦਰੀ ਜੇਲ੍ਹ, ਲੁਧਿਆਣਾ ਵਿਖੇ ਕੈਦੀਆਂ ਨੂੰ ਕੰਬਲ ਅਤੇ ਸਵੈਟਰ ਮੁਹੱਈਆ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕ੍ਰਿਸ਼ਨ ਪਾਲ ਰਾਜਪੂਤ ਆਈ.ਏ.ਐਸ. (ਯੂ.ਟੀ.) ਵਲੋਂ ਦੱਸਿਆ ਗਿਆ ਕਿ ਲੁਧਿਆਣਾ ਵਿੱਚ […]

1 min read

ਕੇਂਦਰ ਸਰਕਾਰ ਵੱਲੋਂ ਲਿਆਂਦੇ ਹਿੰਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਟਰੱਕ ਅਤੇ ਟੈਂਕਰ ਚਾਲਕ ਹੜਤਾਲ ,ਪੈਟਰੋਲ ਪੰਪਾਂ ਤੇ ਤੇਲ ਦਾ ਸਟੋਕ ਖਤਮ, ਲੋਕਾਂ ਚ ਹਾਹਾਕਾਰ

ਲੁਧਿਆਣਾ 2 ਜਨਵਰੀ 2024 (ਅਮਰੀਕ ਸਿੰਘ ਪ੍ਰਿੰਸ,  ) ਕੇਂਦਰ ਸਰਕਾਰ ਵੱਲੋਂ ਲਿਆਂਦੇ ਹਿੰਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਟਰੱਕ ਅਤੇ ਟੈਂਕਰ ਚਾਲਕ ਹੜਤਾਲ ’ਤੇ ਚਲੇ ਗਏ। ਉਸ ਦਾ ਕਹਿਣਾ ਹੈ ਕਿ ਇਹ ਕਾਨੂੰਨ ਗਲਤ ਹੈ ਅਤੇ ਇਸ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ। ਇਸ ਮੰਗ ਨੂੰ ਲੈ ਕੇ ਪੰਜਾਬ, ਮੁੰਬਈ, ਇੰਦੌਰ, […]

1 min read

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ ‘ਚ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 02 ਜਨਵਰੀ ( ਅਮਰੀਕ ਸਿੰਘ ਪ੍ਰਿੰਸ ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ ਜਿਸ ਵਿੱਚ ਤੇਲ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਸੰਯੁਕਤ ਪੁਲਿਸ ਕਮਿਸ਼ਨਰ ਸੌਮਿਆ ਮਿਸ਼ਰਾ, ਵਧੀਕ […]

1 min read

ਵਿਧਾਇਕ ਬੱਗਾ ਵਲੋਂ ਵਾਡਰ ਨੰਬਰ 92 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 02 ਜਨਵਰੀ ( ਅਮਰੀਕ ਸਿੰਘ ਪ੍ਰਿੰਸ ) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਆਪਣੇ ਇਲਾਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸਦੇੇ ਤਹਿਤ ਉਨ੍ਹਾਂ ਵਾਰਡ ਨੰਬਰ 92 (ਪੁਰਾਣਾ 91) ਅਧੀਨ ਹਰਗੋਬਿੰਦ ਨਗਰ, ਪ੍ਰੀਤਮ ਨਗਰ ਅਤੇ ਮਦਰੱਸੇ ਵਾਲੀਆਂ ਆਰ.ਐਮ.ਸੀ. ਗਲੀਆਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਬੱਗਾ […]

1 min read

ਲੁਧਿਆਣਾ ਵਾਸੀਆਂ ਲਈ ਨਵੇਂ ਸਾਲ ਦਾ ਤੋਹਫਾ; ਪੱਖੋਵਾਲ ਰੋਡ ਰੇਲ ਓਵਰ ਬ੍ਰਿਜ (RoB) ਨੂੰ ਅੱਜ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ

ਲੁਧਿਆਣਾ, 31 ਦਸੰਬਰ:(ਅਮਰੀਕ ਸਿੰਘ ਪ੍ਰਿੰਸ) ਲੁਧਿਆਣਾ ਵਾਸੀਆਂ ਲਈ ਨਵੇਂ ਸਾਲ ਦੇ ਤੋਹਫੇ ਵਿੱਚ, ਸ਼ਹਿਰ ਵਾਸੀਆਂ ਲਈ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਪੱਖੋਵਾਲ ਰੋਡ ਰੇਲ ਓਵਰ ਬ੍ਰਿਜ (RoB) ਨੂੰ ਅੱਜ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ। ਇਸ ਆਰ.ਓ.ਬੀ ਦਾ ਉਦਘਾਟਨ ਹਲਕਾ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਵਿਧਾਇਕ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ […]

1 min read

4 ਸਾਲਾ ਮਾਸੂਮ ਬੱਚੀ ਦੇ ਕਤਲ ਦਾ ਮਾਮਲਾ ਵਿਧਾਇਕ ਛੀਨਾ ਨੇ ਸਖ਼ਤ ਨੋਟਿਸ ਲੈਂਦਿਆਂ ਪੁਲਿਸ ਵਿਭਾਗ ਨੂੰ ਦਿੱਤੇ ਨਿਰਦੇਸ਼

ਲੁਧਿਆਣਾ, 30 ਦਸੰਬਰ  ਵਿਧਾਨ ਸਭਾ ਹਲਕਾ ਦੱਖਣੀ ਦੇ ਅਧੀਨ ਡਾਬਾ ਇਲਾਕੇ ਵਿੱਚ ਇੱਕ 4 ਸਾਲਾ ਮਾਸੂਮ ਬੱਚੀ ਦੇ ਨਾਲ ਬਦਫੈਲੀ ਕਰਨ ਤੋਂ ਬਾਅਦ ਉਸ ਦੇ ਕਤਲ ਦੇ ਮਾਮਲੇ ਵਿੱਚ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਸਖਤ ਨੋਟਿਸ ਲਿਆ ਹੈ। ਵਿਧਾਇਕ ਛੀਨਾ ਨੇ ਸਪੱਸ਼ਟ ਕੀਤਾ ਕਿ ਮੁਲਜ਼ਮਾਂ ਨੂੰ ਕਿਸੇ ਵੀ ਹੀਲੇ ਬਖ਼ਸਿਆ ਨਹੀਂ ਜਾਵੇਗਾ। ਉਨ੍ਹਾਂ ਪੁਲਿਸ ਵਿਭਾਗ […]

1 min read

ਵਾਰਡ ਨੰਬਰ 43 ਤੋਂ ਸੰਗਤਾਂ ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ, ਮਾਂ ਚਿੰਤਪੁਰਨੀ ਵਿਖੇ ਹੋਣਗੀਆਂ ਨਤਮਸਤਕ

ਲੁਧਿਆਣਾ, 30 ਦਸੰਬਰ (000) – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ ਨੰਬਰ 43, ਕੋਟ ਮੰਗਲ ਸਿੰਘ ਤੋਂ ਸ਼ਰਧਾਲੂਆਂ ਦਾ ਜੱਥਾ ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਜੀ ਅਤੇ ਮਾਂ ਚਿੰਤਪੁਰਨੀ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ […]

1 min read

ਮੁੱਖ ਮੰਤਰੀ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ

ਲੁਧਿਆਣਾ, 29 ਦਸੰਬਰ(ਕੁਲਵਿੰਦਰ ਸਿੰਘ ਸਲੇਟਾਵਰੀ, ਅਮਰੀਕ ਸਿੰਘ ਪ੍ਰਿੰਸ) ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ ਕੀਤੀ। ਅੱਜ ਇੱਥੇ ਵੈੱਬਸਾਈਟ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਪਰਵਾਸੀ […]

1 min read

ਸਰਕਾਰੀ ਆਈ.ਟੀ.ਆਈ.(ਲੜਕੀਆਂ) ਘੁਮਾਰ ਮੰਡੀ ਵਿਖੇ ਮੈਗਾ ਰੋਜ਼ਗਾਰ ਮੇਲਾ ਆਯੋਜਿਤ

ਲੁਧਿਆਣਾ, 27 ਦਸੰਬਰ (ਅਮਰੀਕ ਸਿੰਘ ਪ੍ਰਿੰਸ) – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਤੇ ਜ਼ਿਲ੍ਹਾ ਰੋੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵਲੋਂ ਸਥਾਨਕ ਸਰਕਾਰੀ ਆਈ.ਟੀ.ਆਈ.(ਲੜਕੀਆਂ) ਸਿਵਲ ਲਾਈਨਜ, ਘੁਮਾਰ ਮੰਡੀ ਵਿਖੇ ਮੈਗਾ ਰੋੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਮਿਨਾਕਸ਼ੀ ਸ਼ਰਮਾ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ […]

1 min read

ਧੂਰੀ ਰੇਲਵੇ ਲਾਈਨ ਤੋਂ ਗਿੱਲ ਪੁਲ ਤੱਕ ਗ੍ਰੀਨ ਬੈਲਟ ਵਿਕਸਤ ਕਾਰਜ਼ਾਂ ਦਾ ਕੀਤਾ ਉਦਘਾਟਨ

ਲੁਧਿਆਣਾ, 27 ਦਸੰਬਰ (ਅਮਰੀਕ ਸਿੰਘ ਪ੍ਰਿੰਸ) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ, ਹਲਕੇ ਦੇ ਲੋਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ ਜਿਸਦੇ ਤਹਿਤ ਕਰੀਬ 1.37 ਕਰੋੜ ਰੁਪਏ ਦੀ ਲਾਗਤ ਨਾਲ ਧੂਰੀ ਰੇਲਵੇ ਲਾਈਨ ਤੋਂ ਗਿੱਲ ਪੁਲ ਤੱਕ ਸਿੱਧਵਾਂ ਨਹਿਰ ਦੇ ਨਾਲ ਲੋਕਾਂ ਦੇ ਸੈਰ ਕਰਨ ਲਈ ਗ੍ਰੀਨ […]