ਡੀ.ਸੀ. ਅਤੇ ਨਗਰ ਨਿਗਮ ਕਮਿਸ਼ਨਰ ਨੇ ਅਵਾਰਾ ਪਸ਼ੂਆਂ ਲਈ ਆਪਣੀ ਕਿਸਮ ਦੇ ਪਹਿਲੇ “ਸ਼ਿਵਾਲੇ – ਐਸ.ਪੀ.ਸੀ.ਏ. ਸਿਹਤ ਕੇਂਦਰ” ਦਾ ਕੀਤਾ ਉਦਘਾਟਨ
ਲੁਧਿਆਣਾ, 6 ਦਸੰਬਰ: Daily Tehelka tv ਸੂਬੇ ਵਿੱਚ ਆਪਣੀ ਕਿਸਮ ਦੇ ਪਹਿਲੇ ਪ੍ਰੋਜੈਕਟ ਦੇ ਤਹਿਤ, ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਹੰਬੜਾਂ ਰੋਡ ਵਿਖੇ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਨਗਰ ਨਿਗਮ ਦੇ ਏ.ਬੀ.ਸੀ. ਕੇਂਦਰ ਵਿੱਚ ਸਥਾਪਿਤ ਸ਼ਿਵਾਲੇ – (ਅਵਾਰਾ ਪਸ਼ੂਆਂ ਲਈ ਐਸ.ਪੀ.ਸੀ.ਏ. ਸਿਹਤ ਕੇਂਦਰ) ਦਾ ਉਦਘਾਟਨ ਕੀਤਾ। ਬੁੱਧਵਾਰ ਨੂੰ ਹੋਏ ਉਦਘਾਟਨੀ ਸਮਾਰੋਹ ਵਿੱਚ ਡਿਪਟੀ […]