
ਜ਼ਿਲ੍ਹੇ ਦੇ ਵੱਖ-ਵੱਖ 11 ਕੇਂਦਰਾਂ ‘ਚ 84.09 ਫੀਸਦ ਵਿਦਿਆਰਥੀਆਂ ਨੇ ਲਿਆ ਹਿੱਸਾ ਲੁਧਿਆਣਾ, 18 ਜਨਵਰੀ (ਅਮਰੀਕ ਸਿੰਘ ਪ੍ਰਿੰਸ) – ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅੱਜ ਵੱਖ-ਵੱਖ 11 ਕੇਂਦਰਾਂ ‘ਚ ਸੁਚਾਰੂ ਢੰਗ ਨਾਲ ਸੰਪਨ ਹੋਈ। ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਦੇ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ…
ਲੁਧਿਆਣਾ 17 ਜਨਵਰੀ, 2025(ਅਮਰੀਕ ਸਿੰਘ ਪ੍ਰਿੰਸ) ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਹੈ ਕਿ ਸਮੁੱਚੇ ਭਾਰਤ ਵਿਚ ਮਨਾਏ ਜਾਂਦੇ ਵੱਖ-ਵੱਖ ਤਿਉਹਾਰ ਸਾਡੇ ਅਮੀਰ ਸੱਭਿਆਚਾਰ ਦਾ ਹਿੱਸਾ ਹਨ| ਯੂਨੀਵਰਸਿਟੀ ਵਿੱਚ ਲੋਹੜੀ ਦਾ ਤਿਉਹਾਰ ਮਨਾਉਣ ਸਮੇਂ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਡਾ. ਗੋਸਲ ਨੇ ਕਿਹਾ ਕਿ ਲੋਹੜੀ ਸਰਦ ਰੁੱਤ ਦਾ…
ਲੁਧਿਆਣਾ 18 ਜਨਵਰੀ 2025(ਅਮਰੀਕ ਸਿੰਘ ਪ੍ਰਿੰਸ) ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵੱਲੋਂ ਭਾਰਤੀ ਖੇਤੀ ਖੋਜ ਪਰਿਸ਼ਦ ਰਾਹੀਂ ਪ੍ਰਾਯੋਜਿਤ ਪਸ਼ੂ ਪ੍ਰਜਣਨ ਸੰਬੰਧੀ 21 ਦਿਨਾ ਸਿਖਲਾਈ ਕੋਰਸ ਵਿੱਚ 10 ਸੂਬਿਆਂ ਦੇ 28 ਵਿਗਿਆਨੀ ਸਿਖਲਾਈ ਲੈਣ ਲਈ ਪਹੁੰਚੇ ਹਨ। ਇਸ ਕੋਰਸ ਰਾਹੀਂ ਉਨ੍ਹਾਂ ਨੂੰ ਉਨਤ ਨਿਰੀਖਣ ਅਤੇ ਇਲਾਜ ਵਿਧੀਆਂ ਬਾਰੇ ਸਿੱਖਿਅਤ ਕੀਤਾ ਜਾਏਗਾ। ਇਹ…
ਜਿਮ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਖਿਡਾਰੀਆਂ ਲਈ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਪ੍ਰਸਤਾਵ ਪੇਸ਼ ਕਰਨ ਦੇ ਆਦੇਸ਼ ਲੁਧਿਆਣਾ, 12 ਦਸੰਬਰ (ਅਮਰੀਕ ਸਿੰਘ ਪ੍ਰਿੰਸ) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਖਿਡਾਰੀਆਂ ਲਈ ਜਿੰਮ ਦੀ ਕਾਇਆਕਲਪ ਕਰਨ ਦੀ ਯੋਜਨਾ ਦਾ ਐਲਾਨ ਕੀਤਾ। ਜਿਸ ਦਾ ਉਦੇਸ਼ ਖਿਡਾਰੀਆਂ ਦੇ ਫਿਟਨੈਸ ਪੱਧਰ…
ਲੁਧਿਆਣਾ, 11 ਦਸੰਬਰ (ਅਮਰੀਕ ਸਿੰਘ ਪ੍ਰਿੰਸ) ਨਗਰ ਨਿਗਮ ਲੁਧਿਆਣਾ ਲਈ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ (ਅੱਜ 25 ਨਾਮਜ਼ਦਗੀਆਂ) ਕੁੱਲ 34 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਅਤੇ ਜ਼ਿਲ੍ਹੇ ਵਿੱਚ 9 ਉਮੀਦਵਾਰਾਂ, ਐਮ.ਸੀ ਸਾਹਨੇਵਾਲ ਲਈ ਤਿੰਨ ਅਤੇ ਮਲੌਦ ਨਗਰ ਪੰਚਾਇਤ ਚੋਣਾਂ ਲਈ ਛੇ ਨੇ ਆਪਣੇ ਕਾਗਜ਼ ਦਾਖਲ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ…
Most Read News For This Month
ਜੇਲ੍ਹ ਵਿਚੋਂ ਅੱਠਵੀਂ ਵਾਰ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਪੈਰੋਲ ਉਤੇ ਜੇਲ੍ਹ ਵਿਚ ਬਾਹਰ ਆ ਗਿਆ ਹੈ। ਹਰਿਆਣਾ ਦੇ ਜ਼ਿਲ੍ਹਾ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਨੂੰ 21 ਦਿਨਾਂ ਦੀ ਪੈਰੋਲ ਮਿਲ ਗਈ ਹੈ। ਪੈਰੋਲ ਦੌਰਾਨ ਡੇਰਾ ਸਿਰਸਾ ਮੁਖੀ ਉੱਤਰ ਪ੍ਰਦੇਸ਼ ਸਥਿਤ ਬਰਵਾਨਾ ਆਸ਼ਰਮ ਵਿਚ ਹੀ ਰਹੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਸਿਰਸਾ ਮੁਖੀ ਨੂੰ 30 ਮਹੀਨਿਆਂ […]