23 ਦਸੰ., 2024
1 min read

ਸਰਕਾਰੀ ਆਈ.ਟੀ.ਆਈ.(ਲੜਕੀਆਂ) ਘੁਮਾਰ ਮੰਡੀ ਵਿਖੇ ਮੈਗਾ ਰੋਜ਼ਗਾਰ ਮੇਲਾ ਆਯੋਜਿਤ

ਲੁਧਿਆਣਾ, 27 ਦਸੰਬਰ (ਅਮਰੀਕ ਸਿੰਘ ਪ੍ਰਿੰਸ) – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਤੇ ਜ਼ਿਲ੍ਹਾ ਰੋੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵਲੋਂ ਸਥਾਨਕ ਸਰਕਾਰੀ ਆਈ.ਟੀ.ਆਈ.(ਲੜਕੀਆਂ) ਸਿਵਲ ਲਾਈਨਜ, ਘੁਮਾਰ ਮੰਡੀ ਵਿਖੇ ਮੈਗਾ ਰੋੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਮਿਨਾਕਸ਼ੀ ਸ਼ਰਮਾ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ […]