ਉਦਘਾਟਨ
ਖਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਸਪੀਡ ਬਰੀਡਿੰਗ ਖੋਜ ਸਹੂਲਤਾਂ ਦਾ ਉਦਘਾਟਨ ਕੀਤਾ
ਲੁਧਿਆਣਾ 8 ਜਨਵਰੀ(ਅਮਰੀਕ ਸਿੰਘ ਪ੍ਰਿੰਸ, ) ਅੱਜ ਪੰਜਾਬ ਦੇ ਖਜ਼ਾਨਾ, ਪਲੈਨਿੰਗ ਐਕਸਾਈਜ਼ ਅਤੇ ਟੈਕਸ਼ੇਸ਼ਨ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਖੇਤੀ ਖੋਜਾਂ ਦੀ ਪ੍ਰਮੁੱਖ ਕੜੀ ਵਜੋਂ ਜਾਣੀ ਜਾਣ ਵਾਲੀ ਨਵੀਂ ਵਿਧੀ ਸਪੀਡ ਬਰੀਡਿੰਗ ਖੋਜ ਸਹੂਲਤ ਦਾ ਉਦਘਾਟਨ ਕੀਤਾ| ਇਸ ਮੌਕੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਗੁਰੂ ਅੰਗਦ ਦੇਵ ਵੈਨਟਰੀ ਦੇ ਵਾਈਸ […]
ਵਿਧਾਇਕ ਛੀਨਾ ਵਲੋਂ ਆਰਿਆ ਕਲੋਨੀ, ਮੋਤੀ ਨਗਰ ‘ਚ ਪੀਣ ਵਾਲੇ ਪਾਣੀ ਦਾ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 02 ਜਨਵਰੀ (ਅਮਰੀਕ ਸਿੰਘ ਪ੍ਰਿੰਸ) – ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਆਰਿਆ ਕਲੋਨੀ, ਮੋਤੀ ਨਗਰ, ਸ਼ੇਰਪੁਰ ਵਿਖੇ 12.5 ਲੱਖ ਰੁਪਏ ਦੀ ਲਾਗਤ ਨਾਲ ਬਣੇ 25 ਹੋਰਸ ਪਾਵਰ ਦੇ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਨੇ ਦੱਸਿਆ ਕਿ ਇਲਾਕੇ ਵਿੱਚ ਜਲਦ ਨਿਰਵਿਘਨ ਪਾਣੀ ਦੀ ਸਪਲਾਈ ਹੋਵੇਗੀ […]