1 min read
ਸ੍ਵ. ਪੰਜਾਬੀ ਕਵੀ ਦਿਓਲ ਦੀ ਸਾਹਿੱਤ ਸਿਰਜਣਾ ਬਾਰੇ ਉਸ ਦੇ ਜੱਦੀ ਪਿੰਡ ਸ਼ੇਖ ਦੌਲਤ ਵਿਖੇ ਜਨਮ ਦਿਨ ਮੌਕੇ ਭਾਰਤੀ ਸਾਹਿਤ ਅਕਾਦਮੀ ਵੱਲੋਂ ਚਰਚਾ
ਲੁਧਿਆਣਾ 8 ਜਨਵਰੀ(ਅਮਰੀਕ ਸਿੰਘ ਪ੍ਰਿੰਸ, ) ਪੰਜਾਬੀ ਜ਼ਬਾਨ ਦੇ ਸਿਰਕੱਢ ਮਰਹੂਮ ਲੇਖਕ ਬਖ਼ਤਾਵਰ ਸਿੰਘ ਦਿਓਲ (ਕਵੀ ਦਿਓਲ) ਦੇ ਸਾਹਿਤ ਬਾਰੇ ਭਾਰਤੀ ਸਾਹਿਤ ਅਕਾਦਮੀ ਵੱਲੋਂ ਗ੍ਰਾਮਲੋਕ ਯੋਜਨਾ ਅਧੀਨ ਉਨ੍ਹਾਂ ਦੇ ਜਨਮਦਿਨ ਮੌਕੇ ਸਾਹਿਤ ਸਭਾ ਜਗਰਾਓਂ ਦੇ ਸਰਿਯੋਗ ਨਾਲ ਕਵੀ ਦਿਉਲ ਦੇ ਜੱਦੀ ਪਿੰਡ ਸ਼ੇਖਦੌਲਤ ਵਿਖੇ ਨਿੱਠ ਕੇ ਲੋਕ ਚਰਚਾ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਪੰਜਾਬੀ ਲੋਕ ਵਿਰਾਸਤ […]