1 min read
ਸੇਵਾ ਕੇਂਦਰਾਂ ਦੇ ਸਮੇਂ ‘ਚ ਕੀਤੀ ਗਈ ਤਬਦੀਲੀ – ਅੱਜ 04 ਜਨਵਰੀ ਤੋਂ 08 ਜਨਵਰੀ ਤੱਕ ਸਵੇਰੇ 09 ਤੋਂ ਸ਼ਾਮ 4:30 ਵਜੇ ਤੱਕ ਖੁੱਲਣਗੇ ਸੇਵਾ ਕੇਂਦਰ
ਲੁਧਿਆਣਾ, 04 ਜਨਵਰੀ (ਅਮਰੀਕ ਸਿੰਘ ਪ੍ਰਿੰਸ) – ਸਹਾਇਕ ਕਮਿਸ਼ਨਰ (ਜਨਰਲ) ਲੁਧਿਆਣਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਪੈ ਰਹੀ ਸੰਘਣੀ ਧੁੰਦ ਦੇ ਮੱਦੇਨਜ਼ਰ, ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ […]