ਲੁਧਿਆਣਾ, 9 ਜਨਵਰੀ ( ਅਮਰੀਕ ਸਿੰਘ ਪ੍ਰਿੰਸ, ) – ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਸ਼ੁਰੂ ਕੀਤੀ ਗਈ ਆਯੂਸ਼ਮਾਨ ਦਿਵਾਲੀ ਬੰਪਰ ਡਰਾਅ ਵਿਸ਼ੇਸ਼ ਮੁਹਿੰਮ ਦਾ ਡਰਾਅ ਸਥਾਨਕ ਪੰਜਾਬ ਰਾਜ ਲਾਟਰੀਜ਼ ਦੇ ਕੈਂਪ ਦਫ਼ਤਰ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਲੁਧਿਆਣਾ ਵਿਖੇ ਕੱਢਿਆ ਗਿਆ। […]