22 ਦਸੰ., 2024
1 min read

23ਵੇਂ ਦਿਨ ਜਾਰੀ ਹੜਤਾਲ ‘ਚ ਪੀ.ਐਸ.ਐਮ.ਐਸ.ਯੂ. ਨੂੰ ਵੱਖ-ਵੱਖ ਜੱਥੇਬੰਦੀਆਂ ਦਾ ਭਰਪੂਰ ਸਮਰਥਨ

ਲੁਧਿਆਣਾ, 30 ਨਵੰਬਰ (ਅਮਰੀਕ ਸਿੰਘ ਪ੍ਰਿੰਸ) – ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) ਦੇ ਕਾਮਿਆਂ ਵੱਲੋਂ ਆਪਣੇ ਬੁਲੰਦ ਹੌਸਲੇ ਦਾ ਸਬੂਤ ਦਿੰਦਿਆਂ ਅੱਜ ਭਾਰੀ ਮੀਂਹ ਦੌਰਾਨ ਵੀ ਸਰਕਾਰ ਦੀ ਬੇਰੁਖੀ ਖਿਲਾਫ ਰੋਸ ਪ੍ਰਗਟਾਉਂਦਿਆਂ ਆਪਣਾ ਧਰਨਾ ਜਾਰੀ ਰੱਖਿਆ। ਆਪਣੀਆਂ ਮੰਗਾਂ ਸੰਬੰਧੀ 8 ਨਵੰਬਰ ਤੋਂ ਸੂਬੇ ਭਰ ‘ਚ ਜਾਰੀ ਕਲਮਛੋੜ ਹੜਤਾਲ ਅੱਜ 23ਵੇਂ ਦਿਨ ਵਿੱਚ ਸ਼ਾਮਲ ਹੋ […]