ਜਵਾਹਰ ਨਵੋਦਿਆ ਵਿਦਿਆਲਿਆ ਸਿਲੈਕਸ਼ਨ ਟੈਸਟ 2025 –
ਜ਼ਿਲ੍ਹੇ ਦੇ ਵੱਖ-ਵੱਖ 11 ਕੇਂਦਰਾਂ ‘ਚ 84.09 ਫੀਸਦ ਵਿਦਿਆਰਥੀਆਂ ਨੇ ਲਿਆ ਹਿੱਸਾ ਲੁਧਿਆਣਾ, 18 ਜਨਵਰੀ (ਅਮਰੀਕ ਸਿੰਘ ਪ੍ਰਿੰਸ) – ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅੱਜ ਵੱਖ-ਵੱਖ 11 ਕੇਂਦਰਾਂ ‘ਚ ਸੁਚਾਰੂ ਢੰਗ ਨਾਲ ਸੰਪਨ ਹੋਈ। ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਦੇ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ […]