1 min read
ਪੰਜਾਬ ਖੇਤੀਬਾੜੀ ਯੂਨੀਵਰਸਿਟੀ 2024 ਚ ਵਿਸ਼ਵ ਦੀ ਨੰਬਰ ਇਕ ਦੀ ਯੂਨੀਵਰਸਿਟੀ ਬਣਾਉਣ ਦੀ ਕੋਸ਼ਿਸ਼ ਕਰਾਂਗੇ-ਵਾਈਸ ਚਾਂਸਲਰ ਗੋਸਲ
ਯੂਨੀਵਰਸਿਟੀ ਦੀਆਂ ਖੋਜ, ਪਸਾਰ ਅਤੇ ਅਕਾਦਮਿਕ ਗਤੀਵਿਧੀਆਂ ਸਾਂਝੀਆਂ ਕੀਤੀਆਂ ਲੁਧਿਆਣਾ 4 ਜਨਵਰੀ ( ਅਮਰੀਕ ਸਿੰਘ ਪ੍ਰਿੰਸ,) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਪ੍ਰੈੱਸ ਵਾਰਤਾ ਦੌਰਾਨ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਆਉਂਦੇ ਸਾਲ 2024 ਦੌਰਾਨ ਯੂਨੀਵਰਸਿਟੀ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਦੀ ਰੂਪ ਰੇਖਾ ਪੇਸ਼ ਕੀਤੀ। ਇਸਦੇ ਨਾਲ ਹੀ ਉਹਨਾਂ ਨੇ ਸਾਲ 2023 ਦੀਆਂ ਪ੍ਰਾਪਤੀਆਂ ਵੀ […]