ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਵੱਲੋਂ 10 ਰੋਜ਼ਾ ਅੰਤਰਰਾਜ਼ੀ ਦੌਰਾ ਕਰਵਾਇਆ ਗਿਆ
ਲੁਧਿਆਣਾ, 22 ਦਸੰਬਰ (ਅਮਰੀਕ ਸਿੰਘ ਪ੍ਰਿੰਸ) – ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਪੰਜਾਬ (ਚੰਡੀਗੜ੍ਹ) ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ ਦੀ ਅਗਵਾਈ ਵਿੱਚ ਦਸ ਦਿਨਾ ਦਾ ਅੰਤਰਰਾਜ਼ੀ ਦੌਰਾ ਕਰਵਾਇਆ ਗਿਆ, ਜਿਸ ਵਿੱਚ ਤਿੰਨ ਜ਼ਿਲ੍ਹਿਆਂ ਦੇ (ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ) ਦੇ ਯੂਥ ਕਲੱਬਾਂ ਦੇ 72 ਭਾਗੀਦਾਰਾ ਨੇ ਭਾਗ ਲਿਆ। ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ […]