ਲੁਧਿਆਣਾ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ‘ਚ ਡੇਅਰੀ ਸਟੇਕਹੋਲਡਰ ਵਰਕਸ਼ਾਪ ਆਯੋਜਿ
ਲੁਧਿਆਣਾ, 6 ਦਸੰਬਰ (Daily Tehelka Tv) – ਸੈਂਟਰ ਆਫ ਐਕਸੀਲੈਂਸ ਫਾਰ ਡੇਅਰੀ ਸਕਿੱਲ ਇਨ ਇੰਡੀਆ (ਸੀ.ਈ.ਡੀ.ਐਸ.ਆਈ.) ਵਲੋਂ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਅਤੇ ਪੰਜਾਬ ਵਿੱਚ ਕੈਟਲ ਫੀਡ ਮੈਨੂਫੈਕਚਰਿੰਗ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਸਥਾਨਕ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੁਨੀਵਰਸਿਟੀ ਵਿਖੇ ਪਸ਼ੂ ਪੋਸ਼ਣ ਵਿੱਚ ਮੌਕਿਆਂ ਅਤੇ ਚੁਣੌਤੀਆਂ ਬਾਰੇ ਡੇਅਰੀ ਸਟੇਕਹੋਲਡਰ […]
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਜਾਗਰੂਕਤਾ ਕੈਂਪ ਆਯੋਜਿਤ
ਲੁਧਿਆਣਾ, 30 ਨਵੰਬਰ (ਅਮਰੀਕ ਸਿੰਘ ਪ੍ਰਿੰਸ) – ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਲੁਧਿਆਣਾ ਵਲੋਂ ਅਮ੍ਰਿਤ ਇੰਡੋ ਕਨੇਡੀਅਨ ਅਕੈਡਮੀ, ਪਿੰਡ ਲਾਦੀਆਂ ਕਲਾਂ, ਲੁਧਿਆਣਾ ਵਿਖੇ ਜਿਣਸੀ ਅਪਰਾਧਾਂ ਤੋਂ ਬੱਚਿਆਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਬਾਲ ਸੁਰੱਖਿਆ ਅਫ਼ਸਰ ਮੁਬੀਨ ਕੁਰੈਸ਼ੀ ਦੇ ਨਾਲ ਸੋਸ਼ਲ ਵਰਕਰ ਲਵਪ੍ਰੀਤ ਸਿੰਘ ਤੋਂ ਇਲਾਵਾ ਦਫ਼ਤਰ ਬਾਲ ਸੁਰੱਖਿਆ ਅਫ਼ਸਰ ਦਾ ਅਮਲਾ […]
ਲੁਧਿਆਣਾ ਦੇ ਹਲਕਾ ਸੈਂਟਰਲ ਚ ਭਾਜਪਾ ਯੁਵਾ ਮੋਰਚਾ ਵੱਲੋਂ ਵਿਸ਼ਾਲ ਰੈਲੀ ਦਾ ਕੀਤਾ ਗਿਆ ਆਯੋਜਨ, ਪਹੁੰਚੇ ਭਾਜਪਾ ਨੇਤਾ ਪਰਮਿੰਦਰ ਬਰਾੜ ਅਤੇ ਸੀਨੀਅਰ ਆਗੂ
ਲੁਧਿਆਣਾ (Amrik singh) ਲੁਧਿਆਣਾ ਦੇ ਹਲਕਾ ਸੈਂਟਰਲ ਅਧੀਨ ਭਾਜਪਾ ਯੁਵਾ ਮੋਰਚਾ ਵੱਲੋਂ ਵਿਸ਼ਾਲ ਰੈਲੀ ਕੀਤੀ ਗਈ ਇਸ ਮੌਕੇ ਭਾਜਪਾ ਜਨਰਲ ਸਕੱਤਰ ਪੰਜਾਬ ਪਰਮਿੰਦਰ ਬਰਾੜ ਪਹੁੰਚੇ ਇਸ ਮੌਕੇ ਬੀਜੇਪੀ ਦੇ ਮੁੱਖ ਬੁਲਾਰੇ ਅਨਿਲ ਸਰੀਨ ਤੋਂ ਇਲਾਵਾ ਭਾਜਪਾ ਪੰਜਾਬ ਕੈਸ਼ੀਅਰ ਗੁਰਦੇਵ ਸ਼ਰਮਾ ਦੇਬੀ ਤੋ ਇਲਾਵਾ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਰਵੀ ਬਤਰਾ ਦੇ ਵੱਲੋਂ ਇਕੱਠ ਨੂੰ ਸੰਬੋਧਨ […]
ਦੇਸ਼ਭਗਤ ਸੂਰਮਿਆਂ ਦੀ ਯਾਦ ਵਿੱਚ ਸਕੂਲਾਂ ਦੇ ਨਾਮਕਰਣ ਸਾਡੀ ਸਰਕਾਰ ਦੀ ਪਹਿਲ— ਹਰਜੋਤ ਸਿੰਘ ਬੈਂਸ
ਲੁਧਿਆਣਾਃ 26 ਨਵੰਬਰ Tehelkatv ਪੰਜਾਬ ਦੇ ਸਿੱਖਿਆ ਤੇ ਭਾਸ਼ਾ ਮੰਤਰੀ ਸਃ ਹਰਜੋਤ ਸਿੰਘ ਬੈਂਸ ਨੂੰ ਬੀਤੀ ਸ਼ਾਮ ਆਨੰਦਪੁਰ ਸਾਹਿਬ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦਾ ਵਫ਼ਦ ਪ੍ਰੋਃ ਗੁਰਭਜਨ ਸਿੰਘ ਗਿੱਲ ਦੀ ਅਗਵਾਈ ਵਿੱਚ ਮਿਲਿਆ। ਵਫ਼ਦ ਵਿੱਚ ਸ਼ਾਮਿਲ ਪ੍ਰਤੀਨਿਧਾਂ ਸਃ ਗੁਰਨਾਮ ਸਿੰਘ ਧਾਲੀਵਾਲ,ਚੇਅਰਮੈਨ ਪ੍ਰੋਃ ਮੇਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਲੁਧਿਆਣਾ, ਜਗਜਿੰਦਰ ਸਿੰਘ ਗਰੇਵਾਲ ਸਾਬਕਾ ਸਰਪੰਚ ਲਲਤੋਂ(ਲੁਧਿਆਣਾ) ਤੇ […]
ਅਰੋੜਾ ਨੇ ਲੋਕਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਕੀਤੀ ਅਪੀਲ
ਲੁਧਿਆਣਾ, 26 ਨਵੰਬਰ, 2023 ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਪੰਜਾਬ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਸਿੱਖ ਗੁਰੂ ਨੇ ਇੱਕ ਪ੍ਰਮਾਤਮਾ, ਸਰਬ ਸਾਂਝੀਵਾਲਤਾ, ਪਿਆਰ, ਨਿਮਰਤਾ, ਸਾਦਗੀ, ਸਮਾਨਤਾ ਅਤੇ ਸਹਿਣਸ਼ੀਲਤਾ […]