1 min read
ਅਧਿਕਾਰੀਆਂ ਵਲੋਂ ਮਿੱਟੀ ਦੀ ਪਰਖ ਲਈ ਨਮੂਨੇ ਭੇਜੇ, ਰਿਪੋਰਟ ਆਉਣ ‘ਤੇ ਨਿਰਮਾਣ ਕਾਰਜ਼ਾਂ ਨੂੰ ਦਿੱਤੀ ਜਾਵੇਗੀ ਹਰੀ ਝੰਡੀ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਲੁਧਿਆਣਾ, 30 ਨਵੰਬਰ (ਅਮਰੀਕ ਸਿੰਘ ਪ੍ਰਿੰਸ) – ਵਿਧਾਨ ਸਭਾ ਹਲਕਾ ਦੱਖਣੀ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ ਜਿਸਦੇ ਤਹਿਤ ਲੋਹਾਰਾ ਪੁੱਲ ਦਾ ਨਿਰਮਾਣ ਕਾਰਜ਼ ਜਲਦ ਸ਼ੁਰੂ ਕੀਤਾ ਜਾਵੇਗਾ। ਵਿਧਾਨ […]