ਲੁਧਿਆਣਾ, 20 ਦਸੰਬਰ (ਅਮਰੀਕ ਸਿੰਘ ਪ੍ਰਿੰਸ) – ਭਾਰਤ ਅਤੇ ਪੰਜਾਬ ਸਰਕਾਰ ਵੱਲੋ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਸਰੱਬਤ ਸਿਹਤ ਬੀਮਾ ਯੋਜਨਾ ਅਧੀਨ ਲਾਭਪਾਤਰੀਆਂ ਦਾ ਇਲਾਜ਼ ਸਿਹਤ ਸੰਸਥਾਵਾਂ ਵਿੱਚ ਕੀਤਾ ਜਾਵੇਗਾ। ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਉਪਰੋਕਤ ਸਕੀਮ ਤਹਿਤ ਜਿਹੜੇ ਲਾਭਪਾਤਰੀਆਂ ਦਾ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਿਆ ਹੈ, ਉਨਾਂ ਮਰੀਜਾਂ ਦਾ […]