ਲੁਧਿਆਣਾ, 25 ਨਵੰਬਰ (ਅਮਰੀਕ ਸਿੰਘ ਪ੍ਰਿੰਸ) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 87 ਅਧੀਨ ਆਦਰਸ਼ ਨਗਰ ਵਿਖੇ ਵਾਟਰ ਸਪਲਾਈ ਅਤੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਬੱਗਾ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਜਿਸਦੇ ਤਹਿਤ ਮੁਹੱਲਾ ਕਾਰਾਬਾਰਾ ਗੁਰੂ […]