ਸਕੀਮ
ਉੱਜਵਲਾ ਯੋਜਨਾ ਸਕੀਮ 2.0 ਤਹਿਤ ਵਿਧਾਇਕ ਛੀਨਾ ਵੱਲੋਂ ਲਾਭਪਾਤਰੀਆਂ ਨੂੰ 250 ਸਿਲੰਡਰ ਤਕਸੀਮ
ਲੁਧਿਆਣਾ, 20 ਦਸੰਬਰ (ਅਮਰੀਕ ਸਿੰਘ ਪ੍ਰਿੰਸ) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਉੱਜਵਲਾ ਯੋਜਨਾ ਸਕੀਮ 2.0 ਤਹਿਤ 250 ਦੇ ਕਰੀਬ ਸਿਲੰਡਰ ਦੇ ਨਾਲ ਚੁੱਲ੍ਹੇ, ਰੈਗੂਲੇਟਰ ਅਤੇ ਪਾਈਪਾਂ ਆਦਿ ਲੋੜਵੰਦ ਮਹਿਲਾਵਾਂ ਨੂੰ ਤਕਸੀਮ ਕੀਤੀਆਂ ਗਈਆਂ ਤਾਂ ਜੋਕਿ ਉਹ ਇਸ ਸਕੀਮ ਦਾ ਫਾਇਦਾ ਚੁੱਕ ਸਕਣ। ਵਿਧਾਇਕ ਛੀਨਾ ਨੇ ਦੱਸਿਆ ਕਿ ਲਾਭਪਾਤਰੀ […]
ਪੀ.ਐਮ.ਐਫ.ਐਮ.ਈ. ਸਕੀਮ ਅਧੀਨ ਭਾਗੀਦਾਰਾਂ ਨੂੰ ਸਬਸਿਡੀ ਵਾਲੇ ਕਰਜ਼ਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਵੀ ਕੀਤੀ ਅਪੀਲ
ਲੁਧਿਆਣਾ, 6 ਦਸੰਬਰ (Daily Tehelka) – ਅੱਜ ਸਥਾਨਕ ਬੱਚਤ ਭਵਨ ਵਿਖੇ ਪੀ.ਐਮ.ਐਫ.ਐਮ.ਈ. ਸਕੀਮ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਮ ਲੋਕਾਂ/ਸੈਲਫ ਹੈਲਪ ਗਰੁੱਪਾਂ ਅਤੇ ਕਿਸਾਨ ਉਤਪਾਦਕ ਸੰਸਥਾਵਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਪ੍ਰੋਗਰਾਮ ਵਿੱਚ ਮਾਈਕਰੋ ਫੂਡ ਪ੍ਰੋਸੈਸਿੰਗ ਉੱਦਮ, ਸਵੈ ਸਹਾਇਤਾ ਸਮੂਹਾਂ ਦੇ […]