22 ਦਸੰ., 2024
1 min read

ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 6 ਦੇ ਸਰਕਾਰੀ ਸਕੂਲ ਤੇ ਕੰਮਾਂ ਦਾ ਕੀਤਾ ਉਦਘਾਟਨ

ਲੁਧਿਆਣਾ:20 ਦਸੰਬਰ (ਅਮਰੀਕ ਸਿੰਘ ਪ੍ਰਿੰਸ) ਵਿਧਾਨ ਸਭਾ ਹਲਕਾ ਪੂਰਵੀ ਦੇ ਵਾਰਡ ਨੰਬਰ 6 ਚ ਗਹਿਲੇਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਕੰਮਾਂ ਦਾ ਉਦਘਾਟਨ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਹੋਰ ਜਾਣਕਾਰੀ ਦਿੰਦੇ ਹੋਏ ਵਿਧਾਇਕ ਗਰੇਵਾਲ ਨੇ ਦੱਸਿਆ ਕਿ ਹਲਕਾ ਪੂਰਵੀ ਦੇ ਅੰਦਰ ਆਉਂਦੇ ਸਾਰੇ ਹੀ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ […]