22 ਦਸੰ., 2024
1 min read

ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ – ਵਿਧਾਇਕ ਹਾਕਮ ਸਿੰਘ ਠੇਕੇਦਾਰ

ਰਾਏਕੋਟ/ਲੁਧਿਆਣਾ, 11 ਜਨਵਰੀ (ਅਮਰੀਕ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿਸਦੇ ਤਹਿਤ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਕੀਤਾ ਗਿਆ। ਬਲਾਕ ਸੁਧਾਰ ਅਧੀਨ ਪਿੰਡ […]

1 min read

ਆਯੂਸ਼ਮਾਨ ਦਿਵਾਲੀ ਬੰਪਰ ਡਰਾਅ ਦੇ ਜੇਤੂਆਂ ਦਾ ਐਲਾਨ – ਨਾਮਜ਼ਦ ਕੀਤੇ 3.21 ਲੱਖ ਲਾਭਪਾਤਰੀਆਂ ‘ਚੋਂ, 10 ਖੁਸ਼ਕਿਸਮਤ ਜੇਤੂਆਂ ਦੀ ਡਰਾਅ ਰਾਹੀਂ ਹੋਈ ਚੋਣ

ਲੁਧਿਆਣਾ, 9 ਜਨਵਰੀ (  ਅਮਰੀਕ ਸਿੰਘ ਪ੍ਰਿੰਸ,   ) – ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਸ਼ੁਰੂ ਕੀਤੀ ਗਈ ਆਯੂਸ਼ਮਾਨ ਦਿਵਾਲੀ ਬੰਪਰ ਡਰਾਅ ਵਿਸ਼ੇਸ਼ ਮੁਹਿੰਮ ਦਾ ਡਰਾਅ ਸਥਾਨਕ ਪੰਜਾਬ ਰਾਜ ਲਾਟਰੀਜ਼ ਦੇ ਕੈਂਪ ਦਫ਼ਤਰ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਲੁਧਿਆਣਾ ਵਿਖੇ ਕੱਢਿਆ ਗਿਆ। […]